ਬਾਕੀ ਅਹੁਦੇਦਾਰਾਂ ਦਾ ਐਲਾਨ ਬਹੁਤ ਜਲਦੀ ਕੀਤਾ ਜਾਵੇਗਾ। ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਪ੍ਰਧਾਨ ਐਡਵੋਕੇਟ ਉਮਾ ਸ਼ੰਕਰ ਸ਼ਰਮਾ ਦੇ ਮਾਰਗ ਦਰਸ਼ਨ ਵਿਚ ਭਾਰਤ ਵਿਕਾਸ ਪ੍ਰੀਸ਼ਦ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਗਲਾ ਗੀਜੀਵਾਲਾ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਇਲਾਕੇ ਵਿਚ ਖ਼ੂਬ ਪ੍ਰਸੰਸਾ ਕੀਤੀ ਜਾ ਰਹੀ ਹੈ।ਇਸ ਦੌਰਾਨ ਹੀ ਪ੍ਰੀਸ਼ਦ ਦੀ ਨਵੀਂ ਚੁਣੀ ਗਈ ਟੀਮ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਉਪਰ ਖਰਾ ਉਤਰਨਗੇ ਅਤੇ ਵੱਧ ਤੋਂ ਵੱਧ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੇ ਪ੍ਰੀਸ਼ਦ ਦੇ ਨਿਯਮਾਂ ਨੂੰ ਵੱਧ ਤੋਂ ਵੱਧ ਲਾਗੂ ਕਰਨਗੇ।Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…
Spread the love ਕਾਹਨਪੁਰ ਖੂਹੀ 04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

