ਮਿਸ਼ਨ 2027 ਵੱਲ ਇੱਕ ਹੋਰ ਮਜ਼ਬੂਤ ਕਦਮ   ਰਈਆ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ ਦਾ  11-11 ਕਮੇਟੀਆਂ ਦਾ ਗਠਨ 

Spread the love

ਅੰਮ੍ਰਿਤਸਰ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮਿਸ਼ਨ 2027 ਨੂੰ ਮੁੱਖ ਰੱਖਦਿਆਂ ਬੀਬੀ ਰਣਜੀਤ ਕੌਰ ਰਈਆ ਜੀ, ਹਲਕਾ ਪ੍ਰਧਾਨ ਇਸਤਰੀ ਵਿੰਗ ਦੀ ਯੋਗ ਰਹਿਨੁਮਾਈ ਹੇਠ ਅੱਜ ਵਾਰਡ ਨੰਬਰ 02 ਅਤੇ ਵਾਰਡ ਨੰਬਰ 06 ਵਿੱਚ ਇਸਤਰੀ ਅਕਾਲੀ ਦਲ ਦੀਆਂ 11-11 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਵੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਇਸਤਰੀ ਅਕਾਲੀ ਦਲ ਦੀਆਂ ਕਮੇਟੀਆਂ ਦਾ ਗਠਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

  • Related Posts

    ਕਾਂਗਰਸ ਵਲੋਂ ਸਿੱਖਾਂ ‘ਤੇ ਢਾਹੇ ਜੁਲਮਾਂ ਦੀ ਅਸਲ ਦਾਸਤਾਨ ਹੈ ਫਿਲਮ ‘ਸਤਲੁਜ’ – ਰਣਜੀਤ ਸਿੰਘ ਖੁਰਾਣਾ ਕਿਹਾ- ਸੁਖਬੀਰ ਬਾਦਲ ਦਾ ਫਿਲਮ ਨੂੰ ਘਰ-ਘਰ ਦਿਖਾਉਣ ਦਾ ਫੈਸਲਾ ਸ਼ਲਾਘਾਯੋਗ

    Spread the love

    Spread the loveਫਗਵਾੜਾ 9 ਜਲਾਈ (    ਪ੍ਰੀਤ ਕੌਰ ਪ੍ਰੀਤੀ        ) ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ…

    ਪ੍ਰਧਾਨ ਬਣਨ ਤੋਂ ਬਾਅਦ ਗੁਰਮੀਤ ਸਿੰਘ ਟੀਨਾ ਦਾ ਵੱਡਾ ਐਲਾਨ, ਬਿਨਾਂ ਪੱਖਪਾਤ ਤੋਂ ਹੋਵੇਗਾ ਸ਼ਹਿਰ ਦਾ ਵਿਕਾਸ

    Spread the love

    Spread the loveਸ੍ਰੀ ਕੀਰਤਪੁਰ ਸਾਹਿਬ, 9 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਵਾਸੀਆਂ ਨਾਲ ਵੱਡਾ ਵਾਅਦਾ ਕਰਦਿਆਂ ਕਿਹਾ…

    Leave a Reply

    Your email address will not be published. Required fields are marked *