ਇਹ ਬਿਲਡਿੰਗ ਬਗੈਰ ਨਕਸ਼ੇ ਤੋਂ ਉਸਾਰੀ ਜਾ ਰਹੀ ਹੈ ਅਤੇ ਬਿਲਡਿੰਗ ਮਾਲਕ ਵਲੋ ਬਿਲਡਿੰਗ ਵਿੱਚ ਬਿਨਾਂ ਨਗਰ-ਨਿਗਮ ਅਮ੍ਰਿਤਸਰ ਦੀ ਮਨਜ਼ੂਰੀ ਤੋਂ ਬੈਸਮੇਂਟ ਦੀ ਪੁਟਾਈ ਕੀਤੀ ਜਾ ਰਹੀ ਹੈ ਜੋ ਗੈਰ ਕਾਨੂੰਨੀ ਹੈ ਬਿੱਲੇ ਆਰੇ ਵਾਲੇ ਨੇ ਕਿਹਾ ਕਿ ਐੱਮ ਟੀ ਪੀ ਬ੍ਰਾਂਚ ਦੇ ਅਧਿਕਾਰੀ ਇਹ ਸੱਭ ਕੁਝ ਜਾਣਦੇ ਹੋਏ ਅੱਖਾਂ ਬੰਦ ਕਰਕੇ ਬੈਠੇ ਹਨ ਰਿਸ਼ਵਤ ਖੋਰੀ ਜਿਸ ਕਰਨੇ ਨਗਰ-ਨਿਗਮ ਅਮ੍ਰਿਤਸਰ ਦਾ ਲੱਖਾਂ ਰੁਪਏ ਦਾ ਨੁਕਸਾਨ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਐੱਮ ਟੀ ਪੀ ਵਿਭਾਗ ਦੇ ਉੱਚ ਅਧਿਕਾਰੀ ਨਰਿੰਦਰ ਸ਼ਰਮਾ ਨੂੰ ਕਈ ਵਾਰ ਉਨ੍ਹਾਂ ਦੇ ਮੋਬਾਈਲ ਨੰਬਰ ਤੇ ਇਸ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀ ਬੈਸਮਟ ਦੀ ਪੁਟਾਈ ਬਾਰੇ ਜਾਣੂ ਕਰਵਾਇਆ ਗਿਆ ਪਰ ਉਹਨਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਪਿਛਲੇ ਲੰਮੇ ਸਮੇਂ ਤੋਂ ਇਸ ਨਜਾਇਜ ਉਸਾਰੀ ਦਾ ਕੰਮ ਚੱਲ ਰਿਹਾ ਹੈ ਉਨ੍ਹਾਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਸ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਅਫਸਰਾਂ ਨੇ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਹੀ ਕੀਤੀਆ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇSpread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

