ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ – 117 ਹਲਕਿਆਂ ‘ਚ ਘੁੰਮੇਗੀ ‘ਨੇਤਾਵਾਂ ਦੀ ਬੱਸ’:ਰਾਹੁਲ ਗਾਂਧੀ 

Spread the love

ਨਵਾਂਸ਼ਹਿਰ 12 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਸੰਪਰਕ ਵਧਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ ਸੂਬੇ ਦੇ ਸਾਰੇ 117 ਵਿਧਾਨ ਸਭਾ’ ਚ ‘ਨੇਤਾਵਾਂ ਦੀ ਬੱਸ’ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬੱਸ ਰਾਹੀਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਥਾਨਕ ਨੇਤਾ ਹਲਕਿਆਂ ‘ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਕਾਂਗਰਸ ਪਾਰਟੀ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ, ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨਾ ਅਤੇ ਵਰਕਰਾਂ ਦਾ ਮਨੋਬਲ ਵਧਾਉਣਾ ਹੈ।ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਹ ਪਹਿਲ ਪਾਰਟੀ ਨੂੰ ਵੋਟਰਾਂ ਨਾਲ ਫੇਰ ਜੋੜੇਗੀ ਅਤੇ ਚੋਣ ਮੈਦਾਨ ‘ਚ ਨਵੀਂ ਊਰਜਾ ਭਰੇਗੀ। ਆਉਣ ਵਾਲੇ ਦਿਨਾਂ ‘ਚ ‘ਨੇਤਾਵਾਂ ਦੀ ਬੱਸ’ ਦੀ ਰੂਟ ਅਤੇ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *