ਸਬ ਤਹਿਸੀਲ ਘਨੌਰ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸਟਰਪਤੀ ਟਰੰਪ ਦਾ ਪੁਤਲਾ ਫੁੱਕਿਆ

Spread the love

ਘਨੌਰ 4 ਅਪ੍ਰੈਲ (ਅਭਿਸ਼ੇਕ ਸੂਦ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵਲੋਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਸੀਲ,ਸੁਨੀਲ ਕੁਮਾਰ ਹਰਪਾਲਪੁਰ,ਆਲ ਇੰਡੀਆ ਕਿਸਾਨ ਫੈਡਰੇਸਨ ਦੇ ਆਗੂ ਇਕਬਾਲ ਸਿੰਘ ਮੰਡੋਲੀ,ਪਵਨ ਕੁਮਾਰ ਸੋਗਲਪੁਰ,ਚਰਨਜੀਤ ਸਿੰਘ ਲਾਛੜੂ,ਬੀਕੇਯੂ ਉਗਰਾਹੋਂ ਦੇ ਦਵਿੰਦਰ ਸਿੰਘ ਸੀਲ,ਗੁਰਮੀਤ ਸਿੰਘ ਚਮਾਰੂ,ਬੀਕੇਯੂ ਰਾਜੇਵਾਲ ਵਲੋਂ ਗੁਲਜਾਰ ਸਿੰਘ ਖਜਾਨਚੀ,ਹਜੂਰਾ ਸਿੰਘ ਸੰਧਾਰਸੀ,ਜਮਹੂਰੀ ਕਿਸਾਨ ਸਭਾ ਦੇ ਅਮਰਜੀਤ ਘਨੌਰ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਡਾ.ਵਿਜੇ ਪਾਲ ਘਨੌਰ,ਜ਼ਸਪਾਲ ਕੁਮਾਰ ਘਨੌਰ,ਪ੍ਰੇਮ ਸਿੰਘ ਘਨੌਰ,ਸਾਹਿਬ ਸਿੰਘ ਸੁਲਤਾਨਪੁਰ ਆਦਿ ਦਰਜਨਾਂ ਕਿਸਾਨਾਂ ਨੇ ਸਬ ਤਹਿਸੀਲ ਘਨੌਰ ਵਿਖੇ  ਦੇਸ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਡੋਨਾਲਡ  ਟਰੰਪ ਦਾ ਪੁਤਲਾ ਫੁਕ ਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਤੇ ਅਮਰੀਕੀ ਰਾਸਟਰਪਤੀ ਟਰੰਪ ਖਿਲਾਫ ਨਾਅਰੇਬਾਜੀ ਕੀਤੀ ।ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਤੇ ਲਾਏ 26 ਫੀਸਦੀ ਆਯਾਤ ਟੈਕਸ ਲਗਾਉਣ ਕਾਰਨ ਭਾਰਤ ਦੀ ਬਰਾਮਦ ਉਤੇ ਅਸਰ ਪਵੇਗਾ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *