ਸਰਦਾਰ ਮਨਮਿੰਦਰ ਸਿੰਘ ਕੱਟਿਆਂਵਾਲੀ ਬਣੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦੇ ਸੂਬਾ ਚੇਅਰਮੈਨ

Spread the love
ਪੱਟੀ ਸਦੀਕ, 19 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਅੱਜ ਸ. ਮਨਮਿੰਦਰ ਸਿੰਘ ਕੱਟਿਆਂਵਾਲੀ ਬਣੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦੇ ਸੂਬਾ ਚੇਅਰਮੈਨ ਪੰਜਾਬ ਪੱਧਰ ਤੇ ਰਜਿਸਟਰਡ ਸੋਸਾਇਟੀ 305 ਸ਼ਹੀਦ ਊਧਮ ਸਿੰਘ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਭਜਨ ਲਾਲ ਬੱਲੂਆਣਾ ਅਤੇ ਸਮੁੱਚੀ ਗੋਵਰਨਿੰਗ ਬਾਡੀ ਦੁਆਰਾ ਮਨਮਿੰਦਰ ਸਿੰਘ s/o ਜਗਤਾਰ ਸਿੰਘ ਕਟਿਆਂਵਾਲੀ ਦੇ ਪਰਿਵਾਰਕ ਪਿਛੋਕੜ ਅਤੇ ਇੰਨਾ ਦੇ ਸਮਾਜ ਪ੍ਰਤੀ ਕੀਤੇ ਕੰਮਾਂ ਨੂੰ ਦੇਖਦਿਆਂ ਇੰਨਾ ਨੂੰ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦਾ 1 ਸਾਲ ਲਈ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸਣ ਯੋਗ ਹੈ ਕਿ ਸਰਦਾਰ ਮਨਮਿੰਦਰ ਸਿੰਘ ਦੇ ਸਵ ਤਾਇਆ ਜੀ ਸਰਦਾਰ ਬਗੀਚਾ ਸਿੰਘ ਜੀ ਇਲਾਕੇ ਦੇ ਮੰਨੇ ਪਰਮੰਨੇ ਦੇ ਸਮਾਜ ਸੇਵਕ ਸਨ। ਓਸੇ ਈ ਪਰਿਵਾਰ ਵਿਚੋਂ ਮਨਮਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਕਤ ਬਾਵਕਤ ਸਮਾਜ ਸੇਵਾ ਦੇ ਕੰਮਾਂ ਵਿਚ ਆਗੂ ਰਹੇ ਹਨ। ਇੰਨਾ ਦੀਆਂ ਸੇਵਾਵਾਂ ਨੂੰ ਦੇਖਦਿਆਂ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਸਰਪੰਚ ਭਜਨ ਲਾਲ ਬੱਲੂਆਣਾ ਅਤੇ ਸਮੁੱਚੀ ਗੋਵੇਰਨਿੰਗ ਬਾਡੀ ਨੇ ਇੰਨਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ।
ਚੇਅਰਮੈਨ ਬਣਨ ਤੇ ਸਰਦਾਰ ਮਨਮਿੰਦਰ ਸਿੰਘ ਨੇ ਸਮੁੱਚੀ ਗਵਰਨਿੰਗ ਬਾਡੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਉਹ ਸੋਸਾਇਟੀ ਪ੍ਰਤੀ ਆਪਣੇ ਫਰਜ਼ ਬਾਖੂਬੀ ਨਿਭਾਉਣਗੇ।
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *