ਇੱਥੇ ਹੀ ਬਸ ਨਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਰਾਜਸੀ ਇਕੱਠ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਵਲੋਂ ਸਕੂਲਾਂ ਵਿੱਚ ਇਹਨਾਂ ਫੰਕਸ਼ਨਾਂ ਵਿੱਚ ਨਾ ਪਹੁੰਚਣ ‘ਤੇ ਜੌੜਾ ਮਾਜਰਾ ਵਰਗੇ ਮੰਤਰੀ ਰਾਸ਼ਟਰ ਨਿਰਮਾਤਾ ਅਧਿਆਪਕਾਂ ਨੂੰ ਜਲੀਲ ਕਰ ਰਹੇ ਹਨ। ਉਧਰ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀ ਜਨਤਕ ਸਿੱਖਿਆ ਬਚਾਉਣ ਅਤੇ ਅਧਿਆਪਕਾਂ ਦੇ ਮਸਲਿਆਂ ਲਈ ਸੰਘਰਸ਼ ਕਰ ਰਹੇ ਸਾਂਝੇ ਮੋਰਚੇ ਨਾਲ ਤੈਅ ਕੀਤੀ ਮੀਟਿੰਗ ਵਾਰ ਵਾਰ ਅੱਗੇ ਪਾ ਕੇ ਅਧਿਆਪਕਾਂ ਵਿਰੁੱਧ ਬੇਹੂਦਾ ਬਿਆਨ ਦਿੱਤੇ ਜਾ ਰਹੇ ਹਨ। ਜਿਸ ਦਾ ਸਾਂਝੇ ਅਧਿਆਪਕ ਮੋਰਚੇ ਨੇ ਸਖਤ ਨੋਟਿਸ ਲੈਂਦਿਆਂ 9 ਅਪ੍ਰੈਲ ਅਤੇ 11 ਅਪ੍ਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਅਤੇ ਜੌੜਾ ਮਾਜਰਾ ਖਿਲਾਫ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿੱਤਾ ਹੈ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

