ਇਸ ਮੌਕੇ ਮਾਸਟਰ ਜਗਸੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂੰਹਣ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਇਸ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਲਹਿਰਾ ਧੂਰਕੋਟ, ਲਹਿਰਾ ਮੁਹੱਬਤ ਅਤੇ ਲਹਿਰਾ ਖਾਨਾ ਵਿਖੇ ਵੀ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਹੋਏ ਕਾਰਜਾਂ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

