ਹਲਕਾ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਅਨੇਕਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਚ ਹੋਏ ਸ਼ਾਮਿਲ

Spread the love

 ਸ੍ਰੀ ਗੋਇੰਦਵਾਲ ਸਾਹਿਬ ਤੋਂ (ਕਰਨੈਲ ਸਿੰਘ ਰਿੰਕੂ )ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ,ਸਿੱਕੀ ਨੇ ਕਿਹਾ ਕਿ ਅੰਨਦਾਤੇ ਨਾਲ ਅਜਿਹਾ ਵਿਵਹਾਰ ਭਗਵੰਤ ਮਾਨ ਸਰਕਾਰ ਨੂੰ ਲੈ ਡੁਬੇਗਾ,ਭਾਜਪਾ ਤੇ ਵਰਦਿਆਂ ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੀ ਜਰਖੇਜ਼ ਰਹੇ, ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪ ਕੇ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੇ ਹਨ,ਇਸ ਸ੍ਰੀ ਗੋਇਦਵਾਲ ਸਾਹਿਬ 06 ਅਪ੍ਰੈਲ ਕਾਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਹਲਕਾ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਤੇ ਸੈਂਕੜੇ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸੀ ਆਗੂ ਹਰਜਿੰਦਰ ਸਿੰਘ ਸੂਬੇਦਾਰ ਸੁਲੱਖਣ ਸਿੰਘ ,ਦਿਲਬਾਗ ਸਿੰਘ,ਦਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸਾਬਕਾ ਕਾਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਚ ਕਾਗਰਸ ਪਾਰਟੀ ਚ ਸਾਮਿਲ ਹੋਏ,ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਰਮਨਜੀਤ ਸਿੰਘ ਸਿੱਕੀ ਨੇ ਜੀ ਆਇਆ ਆਖਦਿਆਂ ਸਨਮਾਨਿਤ ਕੀਤਾ ਅਤੇ ਭਰੋਸਾ ਦਵਾਇਆ ਕਿ ਕਾਗਰਸ ਪਾਰਟੀ ਚ ਉਹਨਾਂ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਣ ਦਿੱਤਾ ਜਾਵੇਗਾ,ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ ਸਿੱਕੇ ਦੇ ਦੋ ਪਾਸੇ ਹਨ ,ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਨਾਲ ਕੀਤਾ ਕਿਸੇ ਤੇ ਲੁਕਿਆ,ਉਹਨਾਂ ਕਿਹਾ ਕਿ ਜਦ ਆਮ ਆਦਮੀ ਪਾਰਟੀ ਸੱਤਾ ਚ ਨਹੀ ਸੀ ਤਦ ਕਿਸਾਨਾਂ ਦੀਆਂ ਮੰਗਾਂ ਜ਼ਾਇਜ ਸਨ ਤੇ ਅੱਜ ਜਦ ਭਗਵੰਤ ਮਾਨ ਸੱਤਾ ਹੈ ਤਾਂ ਹੁਣ

ਜਮੀਨ ਕਿਸਾਨਾਂ ਤੋਂ ਖੋਹ ਕੇ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੀ ਹੈ ਜੋ ਕਿ ਕਦੇ ਵੀ ਨਹੀ ਹੋਣ ਦਿਆਂਗੇ,ਸਿੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਕੈਮਰਿਆਂ ਅੱਗੇ ਸਪੀਚਾਂ ਦੇ ਕੇ ਵਾਹ ਵਾਹੀ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਵਿੱਚ ਸਾਬਕਾ ਮੈਂਬਰ ਪੰਚਾਇਤ ਕੇਵਲ ਸਿੰਘ,ਬਲਜੀਤ ਸਿੰਘ,ਪਰਮਜੀਤ ਸਿੰਘ ਮੈਂਬਰ ਪਦਾਰਥ ਸਿੰਘ ਦਿਲਬੀਰ ਸਿੰਘ ਸਾਬਕਾ ਸਰਪੰਚ ਕਾਬਲ ਸਿੰਘ,ਦਾਰਾ ਸਿੰਘ ਡਾ ਦਿਲਬਾਗ ਸਿੰਘ,ਦਿਲਬਾਗ ਸਿੰਘ ਬਾਗੋਂ,ਬੂਟਾ ਸਿੰਘ ਖੱਟਣ ਤੱਕ ਸੀਮਿਤ ਹਨ, ਜਦੋਂਕਿ ਪੰਜਾਬ,ਤਰਸਾ ਸਿੰਘ,ਭਾਗ ਸਿੰਘ ਸੁਖਵਿੰਦਰ ਸਿੰਘ ਵਿੱਚ ਅਮਨ-ਕਾਨੂੰਨ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਜਦਕਿ ਕਿ ਸੂਬੇ ਵਿੱਚ ਗੁੰਡਾਗਰਦੀ, ਹੱਤਿਆਵਾਂ, ਲੁੱਟ-ਖਸੁੱਟ ਦੀਆਂ ਘਟਨਾਵਾਂ ਜੋਰਾਂ ‘ਤੇ ਹਨ ਅਤੇ ਲੋਕ ਬਲਕਾਰ ਸਿੰਘ ਮਾਸਟਰ ਜਗਤਾਰ ਸਿੰਘ ਖ਼ਜਾਨ ਸਿੰਘ,ਬਹਾਦਰ ਸਿੰਘ ਰਛਪਾਲ ਸਿੰਘ ਬਚਿੱਤਰ ਸਿੰਘ ਸੰਤੋਖ ਸਿੰਘ ,ਦਵਿੰਦਰ ਸਿੰਘ,ਬਿੱਕਰ ਸਿੰਘ,ਮੰਗਲ ਸਿੰਘ ਇਨਸਾਫ ਲੈਣ ਲਈ ਦਰ ਦਰ ਠੋਕਰਾਂ ਖਾ ਆਦਿ ਸਾਮਿਲ ਸਨ

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *