ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਸਬੰਧੀ ਵਿਸੇਸ਼ ਮੀਟਿੰਗ ਦਾ ਆਯੋਜਨ ਹੋਇਆ

Spread the love

ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਸ਼੍ਰੋਮਣੀ ਅਕਾਲੀ ਦਲ ਜ਼ਿਲਾ ਪ੍ਰਧਾਨ ਦੀ ਨਿਯੁਕਤੀ ਸਬੰਧੀ ਇੱਕ ਵਿਸੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਮੁੱਚੀ ਅਕਾਲੀ ਲੀਡਰਸ਼ਿਪ ਤੇ ਡੈਲੀਗੇਟਾ ਨੇ ਪ੍ਰਧਾਨ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੇ। ਇਸ ਮੋਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ, ਅਵਤਾਰ ਸਿੰਘ ਵਣਵਾਲਾ, ਗੁਰਵਿੰਦਰ ਸਿੰਘ ਵਣਵਾਲਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ, ਬਸੰਤ ਸਿੰਘ ਕੰਗ ਸਾਬਕਾ ਚੇਅਰਮੈਨ, ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ, ਪ੍ਰੀਤਇੰਦਰ ਸਿੰਘ ਸੰਮੇਵਾਲੀ ਸਾਬਕਾ ਚੇਅਰਮੈਨ, ਸਰੂਪ ਸਿੰਘ ਨੰਦਗੜ੍ਹ, ਹੀਰਾ ਸਿੰਘ ਚੜੇਵਨ ਸਾਬਕਾ ਚੇਅਰਮੈਨ, ਗੁਰਦੀਪ ਸਿੰਘ ਮੜ੍ਹ ਮੱਲੂ ਸਾਬਕਾ ਚੇਅਰਮੈਨ, ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਪੱਪੀ ਥਾਂਦੇਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰ ਮੌਜੂਦ ਸਨ। ਇਸ ਮੌਕੇ ਸਮੁੱਚੀ ਲੀਡਰਸ਼ਿਪ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜੋ ਵੀ ਫੈਸਲਾ ਹੋਵੇਗਾ, ਉਹ ਅੰਤਿਮ ਫੈਸਲਾ ਹੋਵੇਗਾ ਤੇ ਪੂਰੇ ਲੀਡਰਸ਼ਿਪ ਵੱਲੋਂ ਉਨ੍ਹਾਂ ਦੇ ਫੈਸਲੇ ’ਤੇ ਫੁੱਲ ਚੜ੍ਹਾਏ ਜਾਣਗੇ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *