10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

Spread the love

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ ਵਿਸ਼ੇਸ਼ ਸਿਰਕਤ ਕੀਤੀ, ਮੀਟਿੰਗ ਨੂੰ ਸੰਬੋਧਨ ਕਰਦਿਆਂ  ਕਿਹਾ ਕਿ 10 ਜੁਲਾਈ ਨੂੰ ਚੰਡੀਗੜ੍ਹ ਵਿਖੇ  ਧਰਨਾ  ਮੁਜ਼ਾਹਰਾ ਕਰਨ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ, ਮੀਟਿੰਗ ਚ ਡੀਜਲ ਪੈਟਰੋਲ ਰਸੋਈ ਗੈਸ ਦੀ ਵਾਧੇ ਦੇ ਖਿਲਾਫ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ,ਨਵ ਸੋਧਿਆ ਲੈਂਡ ਪੁਲਿੰਗ ਪਾਲਸੀ ਰੱਦ ਕਰਵਾਉਣ ਲਈ,ਯੂਰੀਏ ਦੀ ਘਾਟ,ਬਿੱਲ 2025, ਬੀਜ ਬਿੱਲ ਨੂੰ ਰੱਦ ਕਰਵਾਉਣ, ਮਨਰੇਗਾ ਖਤਮ ਕਰ ਦੇ ਵਿਰੋਧ, ਲੇਬਰ ਕੋਟ ਰੱਦ ਕਰਵਾਉਣ ਅਤੇ  10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੋ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਸ਼ਾਮਲ ਹੋ ਕੇ ਵੱਡੀ ਗਿਣਤੀ ਦੇ ਵਿੱਚ ਚੰਡੀਗੜ੍ਹ ਪਹੁੰਚਣਗੇ ਅਤੇ ਕਿਸਾਨੀ ਮੰਗਾਂ ਅਤੇ ਕਾਰਪੋਰੇਟ ਪੱਖੀ ਨੀਤੀਆਂ, ਬਿਲਾਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨਗੇ, ਇਸ ਵੇਲੇ  ਵੋਟਾਂ ਵਾਲੀਆਂ ਪਾਰਟੀਆਂ ਵੱਖਰੇ ਵੱਖਰੇ ਰੰਗ ਢੰਗ ਬਦਲ ਕੇ ਵਾਅਦੇ ਕਰਕੇ ਜੁਮਲੇ ਦਿਖਾ ਕੇ ਵੋਟਾਂ  ਲੈਣ ਕੇ  ਰਾਜ ਗੱਦੀ ਤੇ ਬੈਠ ਜਾਂਦੇ ਹਨ ਤੇ ਫਿਰ ਲੋਕਾਂ ਦੀ ਸਾਰ ਨਹੀਂ ਲੈਂਦੇ, ਇਸ ਸਮੇਂ ਇਹਨਾਂ ਨਾਲ ਜੱਸਾ, ਜੱਗੀ, ਜਗਤਾਰ ਸਿੰਘ,ਗੱਗੀ ਵੀ ਸ਼ਾਮਲ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *