ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋ ਰਿਹਾ ਲਗਾਤਾਰ ਵਾਧਾ  ਮੈਡਮ ਰਾਜਵਿੰਦਰ ਕੌਰ ਖਰੋੜ 

Spread the love
ਨਾਭਾ,20, ਅਗਸਤ (ਰਮਨ ਭਾਟੀਆ ) ਆਮ ਆਦਮੀ ਪਾਰਟੀ ਨਾਭਾ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਨਾ ਗੱਲਾਂ ਦਾ ਪ੍ਰਗਟਾਵਾ ਮੈਡਮ ਰਾਜਵਿੰਦਰ ਕੌਰ ਖਰੋੜ ਮਹਿਲਾ ਵਿੰਗ ਨਾਭਾ ਦੇ ਕੋਡੀਨੇਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਮਹਿਲਾਵਾਂ ਜੁੜ ਰਹੀਆਂ ਹਨ ਤੇ ਸਾਡਾ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ ਮੈਡਮ ਰਾਜਵਿੰਦਰ ਕੌਰ ਖਰੋੜ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉੱਥੇ ਉਹਨਾਂ ਨੇ ਦੱਸਿਆ ਕਿ ਹਰ ਰੋਜ਼ ਵੱਖ ਵੱਖ ਪਿੰਡਾਂ ਤੋਂ ਮਹਿਲਾਵਾਂ ਵੱਡੀ ਗਿਣਤੀ ਵਿੱਚ ਪਾਰਟੀ ਦੇ ਚੰਗੇ ਕੰਮਾਂ ਨੂੰ ਦੇਖਦੇ ਹੋਏ ਸਾਡੇ ਨਾਲ ਜੁੜ ਰਹੀਆਂ ਹਨ ਇਸ ਮੌਕੇ ਆਪ ਬਲਾਕ ਪ੍ਰਧਾਨ ਕਾਲਾ ਕਿਤਾਬਾਂ ਵਾਲਾ ਹਰਿੰਦਰ ਸਿੰਘ ਰੈਸਲ ਲੱਖੀ ਭਾਦਸੋ ਅਤੇ ਸਮੂਹ ਬਲਾਕ ਪ੍ਰਧਾਨ ਮਹਿਲਾਵਾਂ ਮੌਜੂਦ ਸਨ
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *