ਆਰ ਸੀ ਐੱਫ ਇੰਪਲਾਈਜ਼  ਯੂਨੀਅਨ ਵੱਲੋਂ ਨੀਤੀਗਤ ਸੁਧਾਰਾਂ ਅਤੇ ਕਰਮਚਾਰੀਆਂ ਦੇ ਹੱਕਾਂ  ਦੀ ਸੁਰੱਖਿਆ ਲਈ ਵਿਸ਼ਾਲ ਸੰਘਰਸ਼ ਦਾ ਆਗਾਜ਼

Spread the love
ਸਰਾਏ ਅਮਾਨਤ ਖਾਂ, 20 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਬਲਾਕ ਗੰਡੀਵਿੰਡ ਦੀ ਮਹੀਨਾ ਵਾਰੀ ਮੀਟਿੰਗ ਗੁਰਦੁਆਰਾ ਧੰਨ ਧੰਨ ਬਾਬਾ ਲੰਗਾਹ ਜੀ ਝਬਾਲ ਵਿਖੇ ਹੋਈ ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ 24 ਤਰੀਕ ਨੂੰ ਸਮਰਾਲਾ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ।ਇਹ ਮੀਟਿੰਗ ਬਲਾਕ ਪ੍ਰਧਾਨ ਮੇਜਰ ਸਿੰਘ ਮੰਨਣ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਸਕੱਤਰ ਸੁਖਬੀਰ ਸਿੰਘ ਗੱਗੋਬੂਹਾ, ਜ਼ਿਲ੍ਹਾ ਸਲਾਹਕਾਰ ਦਿਲਬਾਗ ਸਿੰਘ ਐਮਾ, ਹਰਪ੍ਰੀਤ ਸਿੰਘ ਐਮਾ, ਲਖਵਿੰਦਰ ਸਿੰਘ ਫੌਜੀ ਮੰਨਣ, ਬਾਬਾ ਬਲਜਿੰਦਰ ਸਿੰਘ ਬਾਬਾ ਕਾਲਾ ਬਲਾਕ ਆਗੂ , ਆਤਮਾ ਸਿੰਘ ਸੋਹਲ, ਦਿਲਬਾਗ ਸਿੰਘ ਸੋਹਲ, ਸ਼ਮਸ਼ੇਰ ਸਿੰਘ ਬੋਹੜੂ, ਤਰਸੇਮ ਸਿੰਘ ਬੋਹੜੂ, ਪ੍ਰਧਾਨ ਨਿਰਵੈਲ ਸਿੰਘ ਪੰਜਵੜ੍ਹ, ਮਨਜੀਤ ਸਿੰਘ ਪੰਜਵੜ੍ਹ, ਆਦਿ ਕਿਸਾਨ ਆਗੂ ਹਾਜ਼ਰ ਸਨ।
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *