ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਚ ਕੁਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ ‘ਚ ਰਜਿਸਟਰ ਕੀਤੀ ਗਈ ਸੀ।ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹਈਆ ਕਰਵਾਉਣ ਦੀ ਮੰਗ ਨੂੰ ਲਈ ਕੇ ਉਨ੍ਹਾਂ ਕਿਹਾ ਕਿਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇਸ ਟੀਮ ਵੱਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮੁਨੀਸ਼ ਕੁਮਾਰ, ਜ਼ਿਲ੍ਹਾ ਮੈਨੇਜਰ ਪਨਸਪ ਸ਼੍ਰੀ ਵਿਕਾਸ ਗਰਗ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸ਼੍ਰੀ ਸੰਜੀਵ ਕੁਮਾਰ ਅਤੇ ਵੱਖ ਵੱਖ ਆੜਤੀ ਜਥੇਬੰਦੀ ਦੇ ਨੁਮਾਇੰਦੇ ਵੀ ਹਾਜ਼ਰ ਸਨSpread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

