ਕਰਮਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਘਨੌਰ ਵਜੋਂ ਅਹੁਦਾ ਸੰਭਾਲਿਆ

Spread the love
ਘਨੌਰ 9 ਅਪ੍ਰੈਲ (ਅਭਿਸ਼ੇਕ ਸੂਦ) ਨਵੇਂ ਆਏ ਨਾਇਬ ਤਹਿਸੀਰਦਾਰ ਕਰਮਵੀਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਘਨੌਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਇਬ ਤਹਸੀਲਦਾਰ ਘਨੌਰ ਕਰਮਵੀਰ ਸਿੰਘ ਨੇ ਕਿਹਾ ਕਿ ਦਫਤਰ ਵਿੱਚ ਕੰਮ ਕਰਾਉਣ ਸਮੇਂ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਲੋਕਾਂ ਦੇ ਪਹਿਲ ਦੇ ਅਧਾਰ ਤੇ ਇਮਾਨਦਾਰੀ ਅਤੇ ਵਫਾਦਾਰੀ ਨਾਲ ਦਾ ਕੰਮ ਕੀਤਾ ਜਾਵੇਗਾ। ਤੇ ਜੋ ਵੀ ਨਜਾਇਜ਼ ਅਤੇ ਗਲਤ ਕੰਮ ਕਰੇਗਾ ਉਹਦੇ ਖਿਲਾਫ ਸਖਤੀ ਨਾਲ ਕਾਨੂਨੀ ਕਾਰਵਾਈ ਕੀਤੀ ਜਾਵੇਗੀ. ਇਸ ਮੌਕੇ ਪ੍ਰਧਾਨ ਸੁਖਦੇਵ ਸੂਦਨ,ਵਾਈਸ ਪ੍ਰਧਾਨ ਓਮਕਾਰ ਸ਼ਰਮਾ ਸੋਗਲਪੁਰ ਲਖਵਿੰਦਰ ਸਿੰਘ ਸਰਾਲਾ,ਬਲਜੀਤ ਸਿੰਘ ਹਰੀਮਾਜਰਾ,ਦਲਜੀਤ ਸਿੰਘ ਬਘੌਰਾ,ਗੁਰਪ੍ਰੀਤ ਸਿੰਘ ਸੀਲ,ਜ਼ਸਬੀਰ ਸਿੰਘ ਹਰੀਗੜ,ਮਨਜੀਤ ਸਿੰਘ,ਰਾਜੇਸ ਕੁਮਾਰ,ਪਵਨ ਕੁਮਾਰ,ਸਤਨਾਮ ਸਿੰਘ ਜੰਡਮੰਘੋਲੀ,ਸੌਰਵ ਸ਼ਰਮਾ, ਹੰਸ ਰਾਜ, ਗੁਰਦਰਸ਼ਨ ਸਿੰਘ ਸ਼ੇਰਗਿੱਲ ਰਜਿਸਟਰੀ ਕਲਰਕ,ਰੀਡਰ ਸੁਧਾਂਸੂ ਗੁਪਤਾ, ਰਾਜੀਵ ਕੁਮਾਰ ਨੰਬਰਦਾਰ,ਅਸ਼ਵਨੀ ਕੁਮਾਰ ਆਦਿ ਹਾਜਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *