‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ
Spread the loveਫਗਵਾੜਾ 10 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…








