ਜੈਤੋ ਨੂੰ ਮਿਲ ਸਕਦਾ ਸਿਵਲ ਹਸਪਤਾਲ ਦਾ ਤੋਹਫ਼ਾ – ਲਛਮਣ ਭਗਤੂਆਣਾ

Spread the love
ਮੁੱਖ ਮੰਤਰੀ ਦੀ ਜੈਤੋ ਫੇਰੀ ਨੂੰ ਲੈਕੈ ਆਪ ਵਰਕਰਾਂ ਤੇ ਆਗੂਆਂ ‘ਚ ਉਤਸ਼ਾਹ।
ਜੈਤੋ 3 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 5 ਅਪ੍ਰੈਲ ਨੂੰ ਜੈਤੋ ਆਮਦ ਤੇ ਗਦਗਦ ਹੁੰਦੇ ਹੋਏ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਲਛਮਣ ਭਗਤੂਆਣਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਨਾ ਕੇਵਲ ਸਾਰੇ ਵਾਅਦੇ ਹੀ ਪੂਰੇ ਕੀਤੇ ਬਲਕਿ ਪੰਜਾਬ ਨੂੰ ਵਿਕਾਸ ਕਾਰਜਾਂ ਦੀ ਲੜੀ ਵਿੱਚ ਪਿਰੋਅ ਦਿੱਤਾ ਗਿਆ ਹੈ। ਭਗਤੁਆਣਾ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਇਲਾਕੇ ਖਾਸਕਰ ਜੈਤੋ ਦੀ ਜਨਤਾ ਨਾਲ ਧ੍ਰੋਹ ਕਮਾਉਂਦੇ ਹੋਏ ਸੇਠ ਰਾਮ ਨਾਥ ਸਿਵਲ ਹਸਪਤਾਲ ਨੂੰ ਹੈਲਥ ਕਮਿਊਨਿਟੀ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਜਿਸਨੂੰ ਅੱਗੇ ਆਉਣ ਵਾਲੀਆਂ ਸਰਕਾਰਾਂ ਨੇ ਵੀ ਗੰਭੀਰਤਾ ਨਾਲ ਨਹੀਂ ਲਿਆ ਤੇ ਹੁਣ ਯੁੱਗ ਪੁਰਸ਼ ਭਗਵੰਤ ਮਾਨ ਵੱਲੋਂ ਆਪਣੀ ਜੈਤੋ ਫੇਰੀ ਦੌਰਾਨ ਇਤਿਹਾਸਕ ਨਗਰੀ ਨੂੰ ਅਨੇਕਾਂ ਹੋਰ ਸੋਗਾਤਾਂ ਦੇ ਗੱਫਿਆਂ ਦੇ ਨਾਲ ਨਾਲ ਹੀ ਸਿਵਲ ਹਸਪਤਾਲ ਦਾ ਦਰਜਾ ਵੀ ਦਿੱਤਾ ਜਾ ਸਕਦਾ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *