ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਹੋਣ ਕਾਰਨ ਇਨ੍ਹਾਂ ਦੀ ਦਿੱਖ ਹੋਰ ਵੀ ਖੂਬਸੂਰਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਰੀਦਕੋਟ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਫਰੀਦਕੋਟ ਜਿਲ੍ਹੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਸਬੰਧੀ ਕਾਰਜ ਪਹਿਲ ਦੇ ਅਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

