ਦਾਣਾ ਮੰਡੀ ਮਜਦੂਰੀ ਵਧਾਉਣ ’ਤੇ ਮੁੱਖ ਮੰਤਰੀ ਜੀ ਦਾ ਕੀਤਾ ਧੰਨਵਾਦ ਅਤੇ ਚੇਅਰਮੈਨ ਜਸ਼ਨ ਬਰਾੜ ਜੀ ਦਾ ਕਰਾਇਆ ਮੂੰਹ ਮਿੱਠਾ

Spread the love

ਸ਼੍ਰੀ ਮੁਕਤਸਰ ਸਾਹਿਬ, 28 ਅਗਸਤ ()- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀਆਂ ਵੱਲੋਂ ਦਾਣਾ ਮੰਡੀ ਮਜਦੂਰਾਂ ਦੀ 10% ਮਜਦੂਰੀ ਵਧਾਉਣ ਦੀ ਖੁਸ਼ੀ ਵਿੱਚ ਦਾਣਾ ਮੰਡੀ ਮਲੋਟ ਵਿਖੇ ਲਛਮਣ ਕੁਮਾਰ ਬੋਸ, ਜਿਲ੍ਹਾ ਪ੍ਰਧਾਨ ਗਲਾ ਅਨਾਜ ਮੰਡੀ ਮਜਦੂਰ ਸੰਘ ਨੇ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਅਤੇ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਮਲੋਟ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਦਾ ਕੋਟਿਨ ਕੋਟਿ ਧੰਨਵਾਦ ਕੀਤਾ। ਇਸ ਮੌਕੇ ਧਰਮਵੀਰ ਤੂਰਕੀਆ, ਰੌਬਿਨ ਇੰਦੋਰਾ, ਦਰਸ਼ਨ ਸਿੰਘ ਸੰਧੂ, ਵਿੱਕੀ ਇੰਦੋਰਾ, ਕਾਲਾ ਖੰਨਾ, ਓਮ ਪ੍ਰਕਾਸ਼ ਬੋਸ ਅਤੇ ਰਵੀ ਖਟਕ ਆਦਿ ਹਾਜ਼ਰ ਸਨ।

  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *