ਨਗਰ ਨਿਗਮ ਚੋਣਾ ਚ  ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗਾ : ਵਰੁਣ ਭਾਟੀਆ 

Spread the love

 ਅੰਮ੍ਰਿਤਸਰ, 18 ਦਸੰਬਰ (ਦਿਨੇਸ਼ ਸੋਨੀ) ਕਾਂਗਰਸ ਪਾਰਟੀ ਵਲੋ ਨਗਰ ਨਿਗਮ ਚੌਣਾ ਲਈ ਆਪਣੇ ਉਮੀਦਵਾਰ ਖੜੇ ਕੀਤੇ ਹਨ ਜਿਨ੍ਹਾਂ ਵਲੋ ਤਿਆਰੀਆਂ ਪੂਰੇ ਜੋਰਾ ਤੇ ਕੀਤੀਆਂ ਜਾ ਰਹੀਆਂ ਹਨ ਇਹਨਾ ਸ਼ਬਦਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਆਰ ਟੀ ਆਈ ਸੈੱਲ ਦੇ ਜਿਲ੍ਹਾ ਚੇਅਰਮੈਨ ਵਰੁਣ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ ਓਹਨਾਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ  ਹਵਾ ਦਾ ਰੁੱਖ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੈ ਅਤੇ ਨਗਰ ਨਿਗਮ ਚੌਣਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿਤ ਹਾਸਲ ਕਰਨਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਗੱਲ ਕੀਤੀ ਅਤੇ ਕਾਂਗਰਸ ਪਾਰਟੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵੱਲੋ ਲਗਾਤਾਰ ਹੀ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਸ਼ੰਘਰਸ ਕੀਤਾ ਜਾਂਦਾ ਹੈ ਪੰਜਾਬ ਦੀ ਜਨਤਾ ਕਾਂਗਰਸ ਵਲੋਂ ਪੰਜਾਬ ਦੇ ਹਿਤਾਂ ਅਤੇ ਵਿਕਾਸ ਲਈ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *