ਪ੍ਰਤਾਪ ਸਿੰਘ ਬਾਜਵਾ ‘ਤੇ ਦਰਜ ਕੇਸ ਤੁਰੰਤ ਵਾਪਸ ਲਵੇ ਸਰਕਾਰ: ਮਹਿੰਦਰ, ਕੁਲਵਿੰਦਰ, ਸੁਖਮੰਦਰ, ਬਲਵੀਰ ਸਿੰਘ

Spread the love

ਭੁੱਚੋ ਮੰਡੀ ਨਥਾਣਾ 15 ਅਪ੍ਰੈਲ ( ਹਰਬੰਸ ਸਿੰਘ  ਭੋਲਾ) ਪੰਜਾਬ ਵਿਧਾਨ ਸਭਾ’ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਰਾਜਨੀਤਕ ਰੰਜਿਸ਼ ਤਹਿਤ ਫਸਾਉਣ ਦੇ ਯਤਨ ਤਹਿਤ ਮਾਮਲਾ ਦਰਜ ਕਰਨਾ ਮੰਦਭਾਗਾ ਵਰਤਾਰਾ ਹੈ ਇਸ ਲਈ ਸਰਕਾਰ ਨੂੰ ਉਕਤ ਕੇਸ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਨਾਥਪੁਰਾ, ਕੁਲਵਿੰਦਰ ਸਿੰਘ ਨਾਥਪੁਰਾ, ਸੁਖਮੰਦਰ ਸਿੰਘ ਨਾਥਪੁਰਾ, ਬਲਵੀਰ ਸਿੰਘ ਨਾਥਪੁਰਾ ਨੇ ਕੀਤਾ ਉਨ੍ਹਾਂ ਕਿਹਾ ਕਿ ਜੇਕਰ ਇਕ ਸੰਵਿਧਾਨਕ ਅਹੁਦੇ ਤੇ ਹੁੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਸਰਕਾਰ ਨੂੰ ਅਜਿਹੀ ਸੂਚਨਾ ਦੇ ਰਹੇ ਹਨ, ਜ਼ੋ ਕਿ ਉਨ੍ਹਾਂ ਨੂੰ ਕਿਸੇ ਭਰੋਸੇਯੋਗ ਸੂਤਰਾਂ ਮਿਲੀ ਹੈ  ਤੇ ਉਸ ਨੂੰ ਦੱਸਣ ਵਿੱਚ ਕੀ ਹਰਜ਼ ਹੈ, ਤੇ ਵਿਚਾਰ ਕਰਨ ਦੀ ਬਜਾਏ ਰੰਜਸ਼ ਕਾਰਨ ਕਰਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇ ਪਰ ਇਹ ਬਹੁਤ ਮੰਦਭਾਗਾ ਸਗੋਂ ਬਾਜਵਾ ਨੂੰ ਘੇਰਣ ਦੀ ਬਜਾਏ ਇਸ ਨੂੰ ਗੰਭੀਰਤਾ ਨਾਲ ਲਵੇ ਤੇ ਅਮਨ ਸ਼ਾਂਤੀ ਲਈ ਢੁਕਵੇਂ ਕਦਮ ਚੁੱਕੇ ਅਗੇ ਗਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪਰਚੇ ਦਰਜ ਕਰਕੇ ਵਿਰੋਧੀ ਧਿਰਾਂ ਦੀ ਅਵਾਜ਼ ਸਰਕਾਰ ਬੰਦ ਨਹੀਂ ਕਰ ਸਕਦੀ, ਅਤੇ ਜੇਕਰ ਬਾਜਵਾ ਤੇ ਕੀਤਾ ਪਰਚਾ ਰੱਦ ਨਾ ਕੀਤਾ ਤਾਂ ਕਾਂਗਰਸੀ ਇਸ ਦਾ ਜ਼ੋਰਦਾਰ ਵਿਰੋਧ ਕਰਨ ਗੇ ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *