ਭਾਜਪਾ ਦੇ ਸੰਗਠਨ ਮਹਾ ਮੰਤਰੀ ਨਿਵਾਸ਼ਲੂ ਪੁੱਜੇ ਸਾਬਕਾ ਵਿਧਾਇਕ ਦੇ ਘਰ

Spread the love

ਸ੍ਰੀ ਮੁਕਤਸਰ ਸਾਹਿਬ, 04 ਅਗਸਤ ()- ਭਾਜਪਾ ਦੇ ਸੰਗਠਨ ਮਹਾਂ ਮੰਤਰੀ ਨਿਵਾਸ਼ਲੂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਸ਼੍ਰੀ ਮੁਕਤਸਰ ਸਾਹਿਬ ਪੁੱਜੇ। ਇਸ ਦੌਰਾਨ ਉਨਾਂ ਭਾਈ ਪਰਿਵਾਰ ਨਾਲ ਸਿਆਸੀ ਵਿਸ਼ਿਆਂ ’ਤੇ ਵਿਚਾਰ ਚਰਚਾ ਕੀਤੀ ਨਾਲ ਹੀ ਭਾਈ ਕੁੱਕੂ ਦੇ ਗ੍ਰਹਿ ਵਿਖੇ ਦੁਪਿਹਰ ਦਾ ਭੋਜਨ ਵੀ ਛਕਿਆ। ਉਪਰੰਤ ਉਹ ਸ਼੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਉਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਪੀਪੀਐਸਸੀ ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੱਧੂ, ਭਾਈ ਰਸਬੀਰ ਸਿੰਘ, ਕਰਨਜੋਤ ਸਿੰਘ, ਪੀਏ ਜਸਵਿੰਦਰ ਸਿੰਘ ਗੋਹਲਾ ਤੇ ਰਾਜ ਚਹਿਲ ਆਦਿ ਹਾਜਰ ਸਨ।

  • Related Posts

    ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ

    Spread the love

    Spread the loveਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਦਾ…

    ਬਸਪਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਮੀਡੀਆ ਇੰਚਾਰਜ ਕੀਤਾ ਨਿਯੁੱਕਤ ਪਾਰਟੀ ਦੀ ਮਜ਼ਬੂਤੀ ਲਈ 2027 ਵਿਧਾਨ ਸਭਾ ਚੋਣਾਂ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਕੀਤਾ ਵਾਅਦਾ

    Spread the love

    Spread the loveਪਾਇਲ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਬਹੁਜਨ ਸਮਾਜ ਪਾਰਟੀ (ਬਸਪਾ) ਵਿਧਾਨ ਸਭਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਪਾਰਟੀ ਦਾ ਮੀਡੀਆ ਇੰਚਾਰਜ ਅਤੇ…

    Leave a Reply

    Your email address will not be published. Required fields are marked *