ਉਨ੍ਹਾਂ ਕਿਹਾ ਕਿ ਹੁਣ ਫੋਕਲ ਪੁਆਇੰਟ ਵਿਖੇ ਸਥਿਤ ਸਨਅਤਾਂ ਨੂੰ ਨੇੜੇ ਦੇ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ ਜਿਸ ਲਈਤਕਰੀਬਨ 4ਕਿਲੋਮੀਟਰ ਤੋਂ ਵੱਧ ਲੰਬੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ. ਐੱਸ. ਆਈ. ਈ. ਸੀ) ਵੱਲੋਂ ਟੈਂਡਰ ਕਰ ਦਿੱਤੇ ਗਏ ਹਨ। ਇਹ ਕੰਮ ਸਬੰਧਿਤ ਕੰਪਨੀ ਨੂੰ ਅਲਾਟ ਕਰਕੇ ਅਗਲੇ ਛੇ ਮਹੀਨਿਆਂ ‘ਚ ਇਸ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

