ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ,ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ।ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

