ਸਮੱਗਰਾ ਸਿੱਖਿਆ ਅਧੀਨ ਬਣਨ ਵਾਲੇ ਐਡੀਸ਼ਨਲ ਕਲਾਸ ਰੂਮ ਦਾ ਰੱਖਿਆ ਨੀਂਹ ਪੱਥਰ

Spread the love
ਕਪੂਰਥਲਾ, 22 ਅਗਸਤ (ਕੌੜਾ)- ਸਰਕਾਰੀ ਮਿਡਲ ਸਕੂਲ ਸੁੰਨੜਵਾਲ ਵਿਖੇ ਸਮੱਗਰਾ ਸਿੱਖਿਆ ਅਧੀਨ ਐਡੀਸ਼ਨਲ ਕਲਾਸਰੂਮ ਦੀ ਉਸਾਰੀ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 9 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਜਿਸ ਵਿੱਚੋਂ ਪਹਿਲੀ ਕਿਸ਼ਤ ਵਿੱਚ ਸਾਢੇ ਚਾਰ ਲੱਖ ਰੁਪਏ ਦੀ ਰਾਸ਼ੀ ਜਾਰੀ ਹੋਣ ਤੇ ਅੱਜ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਸ਼੍ਰੀਮਤੀ ਰਵਿੰਦਰ ਕੌਰ ਸਟੇਟ ਐਵਾਰਡੀ ਵੱਲੋਂ ਐਡੀਸ਼ਨਲ ਕਲਾਸਰੂਮ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਪਿੰਡ ਦੇ ਗੁਰੂਦਵਾਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਗੁਰੂ ਮਹਾਰਾਜ ਦੇ ਓਟ ਆਸਰੇ ਅਤੇ ਕਾਰਜਾਂ ਨੂੰ ਬਿਨਾਂ ਕਿਸੇ ਨਿਰਵਿਘਨਤਾ ਦੇ ਸੰਪੂਰਨ ਹੋਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ l ਇਸ ਮੌਕੇ ਸਕੂਲ ਦੇ ਮੁੱਖੀ ਸੁਖਦਿਆਲ ਸਿੰਘ ਝੰਡ, ਸ਼੍ਰੀ ਮਨੂੰ ਕੁਮਾਰ ਪਰਾਸ਼ਰ, ਸ: ਬਲਦੇਵ ਸਿੰਘ ਦੇਬੀ, ਸ: ਜਰਨੈਲ ਸਿੰਘ ਮੇਜਰ, ਮਨਜਿੰਦਰ ਕੌਰ ਕੰਪਿਊਟਰ ਫੈਕਲਟੀ,ਹਰਦੇਵ ਸਿੰਘ ਖਾਨੋਵਾਲ, ਸੁਖਜਿੰਦਰ ਸਿੰਘ ਢੋਲਣ, ਰਮੇਸ਼ ਕੁਮਾਰ ਭੇਟਾਂ, ਸ਼੍ਰੀ ਪਰਵੀਨ ਕੁਮਾਰ ਜੂਨੀਅਰ ਅਸਿਸਟੈਂਟ , ਸ: ਗੁਰਮੇਲ ਸਿੰਘ ਸ: ਮਨਦੀਪ ਸਿੰਘ ਸੁੰਨੜ,  ਅਜੈ ਕੁਮਾਰ ਤੇ ਹੋਰ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *