ਸ਼੍ਰੋਮਣੀ ਅਕਾਲੀ ਦਲ ਦੀ 7 ਸਤੰਬਰ ਦੀ ਛਪਾਰ ਕਾਨਫਰੰਸ ਤੇ ਹਲਕਾ ਜਗਰਾਓਂ ਤੋਂ ਜਾਵੇਗਾ ਵੱਡਾ ਕਾਫਲਾ- ਕਲੇਰ, ਮੱਲ੍ਹਾ,ਡੱਲਾ, ਸ਼ਿਵਰਾਜ 

Spread the love
ਜਗਰਾਉਂ 27 ਅਗਸਤ (ਜਸਵਿੰਦਰ ਸਿੰਘ ਡਾਂਗੀਆ)  ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਓਂ ਦੇ ਗ੍ਰਹਿ ਵਿਖੇ ਹਲਕਾ ਜਗਰਾਓਂ ਦੇ ਅਹੁਦੇਦਾਰ ਨਾਲ 7 ਸਤੰਬਰ ਦਿਨ ਐਤਵਾਰ ਨੂੰ ਹਲਕਾ ਦਾਖਾ ਦੇ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਅਤੇ ਹਲਕਾ ਜਗਰਾਓਂ ਤੋਂ ਵੱਡਾ ਇਕੱਠ ਲਿਜਾਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਗੁਰਪ੍ਰੀਤ ਸਿੰਘ ਬੱਸੂਵਾਲ ਨੂੰ ਹਲਕਾ ਜਗਰਾਓਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਦਾ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ  ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ,ਜੱਥੇਦਾਰ ਆਤਮਾ ਸਿੰਘ ਬੱਸੂਵਾਲ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਐਸ ਸੀ ਵਿੰਗ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਓਂ, ਸਰਵੇਸ਼ ਕੁਮਾਰ ਗੁਡਗੋ, ਸੁਖਮੰਦਰ ਸਿੰਘ ਮਾਣੂੰਕੇ, ਜਗਜੀਤ ਸਿੰਘ ਡੱਲਾ, ਭਾਵਖੰਡਨ ਸਿੰਘ ਗਿੱਦੜਵਿੰਡੀ ਹਾਜ਼ਰ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *