ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਸੁੱਧਾਮਾਜਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਿਆਂ  ਉਨ੍ਹਾਂ ਕਿਹਾ ਜਿਹੜਾ ਪਿੰਡ ਵਿਕਾਸ ਦਾ ਕੰਮ ਰਹਿੰਦਾ ਹੈ ਉਹ ਜਲਦ ਹੀ ਪੂਰਾ ਕੀਤਾ ਜਾਵੇ 

Spread the love
ਨਵਾਂਸ਼ਹਿਰ /ਕਾਠਗੜ੍ਹ 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਪਿੰਡ ਸੁੱਧਾ ਮਾਜਰਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ  ਅਸ਼ੋਕ ਕਟਾਰੀਆ ਅਤੇ ਸੀਨੀਅਰ ਆਪ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਆਪਣੀ ਟੀਮ ਨਾਲ ਉੱਚੇਚੇ ਤੌਰ ਨੇ ਪਹੁੰਚ ਕੇ ਪਿੰਡ ਵਿੱਚ ਚੱਲ ਰਹੇ  ਵਿਕਾਸ ਕਾਰਜਾਂ ਅਤੇ ਵਿਕਾਸ ਕਾਰਜ ਬਾਕੀ ਰਹਿੰਦੇ ਹਨ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨਾਲ ਪਿੰਡ ਦੀ ਪੰਚਾਇਤ ਅਤੇ  ਪਿੰਡ ਵਾਸੀ ਵੱਡੀ ਗਿਣਤੀ ਹਾਜ਼ਰ ਅਸ਼ੋਕ ਕਟਾਰੀਆਂ ਵਲੋਂ ਉਨ੍ਹਾਂ ਦੇ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਇਸ ਮੌਕੇ ‘ਤੇ ਹੀ ਉਨ੍ਹਾਂ ਦੇ ਯੋਗ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆਂ ਦੀ ਇੱਕ ਨਿਰਪੱਖ ਅਤੇ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਇਲਾਕੇ ਦੇ ਹਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਨਿਰੰਤਰ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ ।ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *