ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Spread the love

ਗੋਇੰਦਵਾਲ ਸਾਹਿਬ, 7 ਅਪ੍ਰੈਲ( ਕਰਨੈਲ ਸਿੰਘ ਰਿੰਕੂ ) -ਇਲਾਕੇ ਦੀ ਸਿਰਮੋਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕਡਰੀ ਸਕੂਲ ,ਗੋਇੰਦਵਾਲ ਸਾਹਿਬ ਦਾ ਅੱਠਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ 54 ਬੱਚਿਆਂ ਨੇ ਪੇਪਰ ਦਿੱਤੇ ਜਿਹਨਾਂ ਵਿੱਚੋਂ ਸਭ ਤੋਂ ਵੱਧ 97% 12 ਬੱਚਿਆਂ ਦੇ ,96% 7 ਬੱਚਿਆਂ ਦੇ ,92% , 9 ਬੱਚਿਆਂ ਦੇ 91% 10 ਬੱਚਿਆਂ ਦੇ 80 ਅਤੇ 70% ਨੰਬਰ ਲੈ ਕੇ ਆਪਣੀ ਕਲਾਸ ਚੋਂ ਪਾਸ ਹੋਏ ਇਹ ਸਿਹਰਾ ਸਾਰੇ ਅਧਿਆਪਕਾਂ ਦੇ ਸਿਰ ਤੇ ਹੈ ਜਿਨਾਂ ਨੇ ਬਹੁਤ ਜਿਆਦਾ ਮਿਹਨਤ ਕਰਵਾ ਕੇ ਬੱਚਿਆਂ ਨੂੰ ਇਸ ਮੁਕਾਮ ਤੇ ਪਹੁੰਚਾਇਆ ਅਸੀਂ ਸਾਰੇ ਸਟਾਫ ਦੇ ਧੰਨਵਾਦੀ ਹਾਂ। ਇਨਾ ਵਿਦਿਆਰਥੀਆਂ ਵਿੱਚੋਂ ਮੁਸਕਾਨ ਪ੍ਰੀਤ ਕੌਰ ,ਹਰਮਨਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਦੇ 97%ਨੰਬਰ ਪ੍ਰਾਪਤ ਕੀਤੇ। ਵੰਸ਼ਦੀਪ ਕੌਰ ਨੇ 94% ਅੰਕ ਪ੍ਰਾਪਤ ਕੀਤੇ । ਅਵਨੀਤ ਕੌਰ ਤੇ ਰਾਜਵੀਰ ਕੌਰ ਦੇ 92% ਨਵਜੋਤ ਕੌਰ 91% ਅਤੇ ਬਾਕੀ ਵਿਦਿਆਰਥੀਆਂ ਨੇ ਵੀ 85% ਤੋਂ ਵੱਧ ਅੰਕ ਪ੍ਰਾਪਤ ਕੀਤੇ।ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਤੇ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਮਾਗਮ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਮੁਖੀ ਬਲਜੀਤ ਕੌਰ ਔਲਖ ਨੇ ਕਿਹਾ ਕਿ ਅੱਜ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਅਗਲੀਆਂ ਕਲਾਸਾਂ ਵਿੱਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ,     

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *