ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…
Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

