ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿੱਚ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ

Spread the love
ਧਰਮਕੋਟ 03 ਅਪ੍ਰੈਲ (ਹਰਜੀਤ ਸਿੰਘ ਬਹਿਲ) ਮੌਕਾ ਖੇਤਰ ਦੀ ਮਸ਼ਹੂਰ ਸੰਸਥਾ ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਜੋ ICSE ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈਂ,ਵਿੱਚ ਨਵਾਂ ਸੈਸ਼ਨ ਸ਼ੁਰੂ ਹੋਣ ਤੇ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ। ਸਕੂਲ ਦੇ ਚੇਅਰਮੈਨ ਸ਼੍ਰੀ ਫਕੀਰ ਚੰਦ ਜੀ ਦੇ ਜਨਮ ਦਿਨ ਤੇ, CMD ਸ਼੍ਰੀ ਅਭਿਸ਼ੇਕ ਜਿੰਦਲ ਜੀ ਵੱਲੋਂ ਕੀਤੇ ਵਾਅਦੇ ਅਨੁਸਾਰ ਅੱਜ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਮਨੀਸ਼ਾ ਕੋਸ਼ਿਕ ਜੀ ਨੇ ਬੱਚਿਆਂ ਨੂੰ ਆਪਣੀ ਪੜ੍ਹਾਈ ਲਗਨ ਅਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਤੋਂ ਇਲਾਵਾ ਸਕੂਲ ਦੇ CMD ਸ੍ਰੀ ਅਭਿਸ਼ੇਕ ਜਿੰਦਲ ਜੀ ,ਸ਼੍ਰੀਮਤੀ ਸ਼ੀਨਮ ਜੀ ਅਤੇ ਸ਼੍ਰੀਮਤੀ ਸਰੋਜ ਰਾਣੀ ਜਿੰਦਲ ਜੀ ਨੇ ਵਿਦਿਆਰਥੀਆਂ ਨੂੰ ਨਵਾਂ ਸੈਸ਼ਨ ਸ਼ੁਰੂ ਹੋਣ ਤੇ ਵਧਾਈ ਦਿੰਦਿਆਂ ਹੋਇਆ , ਪੂਰਾ ਸਾਲ ਪੜਾਈ ਸਖਤ ਮਿਹਨਤ ਨਾਲ ਅਤੇ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਉਤਸ਼ਾਹਤ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਇਲਾਕੇ ਦੇ ਸਮਝਦਾਰ ਲੋਕਾਂ ਨੂੰ 2026 27 ਦੇ ਨਵੇਂ ਸੈਸ਼ਨ ਵਿੱਚ ਸਕੂਲ ਵਿੱਚ ਦਾਖਲਾ ਲੈਣ ਲਈ ਬੇਨਤੀ ਕੀਤੀ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *