ਦੋਦਾ ਪੁਲਿਸ ਚੌਕੀ ਦਾ ਇੰਚਾਰਜ ਸ. ਜਸਵਿੰਦਰ ਸਿੰਘ ਏਐਸਆਈ ਨੇ ਸੰਭਾਲਿਆ ਚਾਰਜ

Spread the love
ਮਲੋਟ, 27 ਮਾਰਚ(ਕ੍ਰਿਸ਼ਨ ਮਦਾਨ) ਸ੍ਰੀ ਮੁਕਤਸਰ ਸਾਹਿਬ ਦੇ ਦੋਦਾ ਪੁਲਿਸ ਚੌਕੀ ਇੰਚਾਰਜ ਸਰਦਾਰ ਜਸਵਿੰਦਰ ਸਿੰਘ ਏਐਸਆਈ ਨੇ ਚਾਰਜ ਸੰਭਾਲਿਆ ਇਸ ਮੌਕੇ ਚੋਕੀ ਇੰਚਾਰਜ ਸ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਦੇਣ, ਖ਼ਾਸ ਤੌਰ ਤੇ ਮਾੜੇ ਅਨਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿਸੇ ਨੂੰ ਬੱਖਸ਼ਿਆ ਨਹੀਂ ਜਾਵੇਗਾ ਨਸ਼ਾ ਵੇਚਣ ਵਾਲੇ ਜਾਂ ਲੁੱਟਾਂ ਖੋਹਾਂ ਕਰਨ ਵਾਲੇ ਸ਼ਖਤ ਚਿਤਾਵਨੀ ਦਿੱਤੀ ਖਾਸ ਤੌਰ ਇਲਾਕੇ ਦੇ ਸਰਪੰਚ ਅਤੇ ਪੱਤਵੰਤੇ ਸੱਜਣਾ ਅਤੇ ਆਗੂ ਨੂੰ ਅਪੀਲ ਕੀਤੀ ਪੁਲਿਸ ਦਾ ਸਹਿਯੋਗ ਕਰਨ ਇਸ ਮੌਕੇ ਪੁਲੀਸ ਚੌਕੀ ਦੋਦਾ ਦੇ ਮੁਲਾਜ਼ਮਾਂ ਸ. ਜਸਵਿੰਦਰ ਸਿੰਘ ਨੂੰ ਚਾਰਜ ਸੰਭਾਲਲ ਤੇ ਵੱਲੋਂ ਵਧਾਈਆਂ ਦਿੱਤੀਆਂ
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *