ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ

Spread the love

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ ਆਪਣੇ ਇਲਾਕੇ ਦੀਆਂ ਮੁਸ਼ਕਿਲਾਂ ਸੰਬੰਧੀ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ, ਮਾਰਕੀਟ ਕਮੇਟੀ ਤਰਨਤਾਰਨ ਦੇ ਚੈਅਰਮੈਨ ਕੁਲਦੀਪ ਸਿੰਘ ਰੰਧਾਵਾ, ਸਰੂਪ ਸਿੰਘ, ਲਖਬੀਰ ਸਿੰਘ, ਕਲਵਿੰਦਰ ਸਿੰਘ ਡੀਸੀ ਸਰਾਾ, ਭਾਈ ਜਗਦੀਸ਼ ਸਿੰਘ, ਸਰਪੰਚ ਦਰਬਾਰਾ ਸਿੰਘ, ਮੈਂਬਰ ਅਰਸ਼ਪ੍ਰੀਤ ਕੋਟ, ਅਤੇੇ ਅਕਾਸ਼ਦੀਪ ਸਿੰਘ ਆਦਿ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *