ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ 01 ਭਗੌੜੇ ਨੂੰ ਕੀਤਾ ਕਾਬੂ

Spread the love
ਫਰੀਦਕੋਟ, 20 ਨਵੰਬਰ ( ਗੁਰਦੀਪ ਸਿੰਘ ਢਿੱਲੋਂ ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।  ਜਿਸਦੇ ਤਹਿਤ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ(ਡੀ) ਫਰੀਦਕੋਟ ਜੀ ਦੀ ਅਗਵਾਈ ਹੇਠ ਪੀ.ਓ ਸਟਾਫ ਫਰੀਦਕੋਟ ਵੱਲੋਂ ਮੁੱਕਦਮਾ ਨੰਬਰ 135 ਮਿਤੀ 01.09.2022 ਅ/ਧ 457,380,411 ਆਈ.ਪੀ.ਸੀ ਥਾਣਾ ਸਦਰ ਫਰੀਦਕੋਟ ਵਿੱਚ ਭਗੌੜੇ ਚੱਲ ਰਹੇ ਵਿਅਕਤੀ ਸੁਖਪ੍ਰੀਤ ਸਿੰਘ ਉਰਫ ਵੱਡਾ ਪੁੱਤਰ
ਕੇਸ਼ਾ 'ਚ ਭਗੌੜ੍ਹੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਕੇ ਭਗੋੜ੍ਹਾ ਵਿਅਕਤੀ ਕਾਬੂ ਕਰਨ 'ਤੇ ਘਟੇਗਾ ਕ੍ਰਾਇਮ
ਅੰਮ੍ਰਿਤਪਾਲ ਸਿੰਘ ਵਾਸੀ ਪੱਖੀ ਕਲਾਂ, ਜਿਲਾ ਫਰੀਦਕੋਟ ਨੂੰ ਮਿਤੀ 20.11.2024 ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

More News

Youtube

Whatsapp

Facebook

Home

 

  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *