ਫ਼ਰੀਦਕੋਟ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, ਬੱਚੇ ਸਮੇਤ 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ

Spread the love

ਫ਼ਰੀਦਕੋਟ 18 ਫਰਵਰੀ(ਵਿਪਨ ਮਿੱਤਲ):- ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਜਾ ਡਿੱਗੀ। ਬੱਸ ਡਿੱਗਣ ਕਾਰਨ ਕਈ ਜ਼ਖ਼ਮੀ ਤੇ ਕਈਆਂ ਦੀ ਹਾਲਾਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। SSP ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *