ਢੋਆ-ਢੁਆਈ ਦੇ ਰੇਟਾਂ ਨੂੰ ਲੈ ਕੇ ਪੱਲੇਦਾਰਾਂ ਵੱਲੋਂ ਮੀਟਿੰਗ 

Spread the love
 ਘਨੌਰ 30 ਮਾਰਚ (ਅਭਿਸ਼ੇਕ ਸੂਦ) ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਰਜਿਸਟਰਡ 31 ਡੀਪੂ ਘਨੌਰ ਦੀ ਮੀਟਿੰਗ ਸੂਬਾ ਪ੍ਰਧਾਨ ਸਿੰਦਰਪਾਲ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪੰਜਾਬ ਦੇ ਸਾਰੇ ਡੀਪੂ ਹਾਜਰ ਹੋਏ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਮੋਹਨ ਸਿੰਘ ਮਜੌਲੀ ਚੇਅਰਮੈਨ ਲੇਬਰ ਸੈਲ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ 12/8/2025 ਨੂੰ ਪੱਲੇਦਾਰ ਮਜ਼ਦੂਰਾਂ ਨਾਲ ਕੀਤਾ ਰੇਟਾਂ ਵਿੱਚ ਵਾਧਾ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪੈ ਸਕੇ। ਇਸ ਮੌਕੇ ਹਾਜ਼ਰ ਹੋਏ ਡੀਪੂ ਸੂਬਾ ਪ੍ਰਧਾਨ ਸਿੰਦਰਪਾਲ ਸਿੰਘ,ਜਸਵੀਰ ਸਿੰਘ ਮਾਨਸਾ ,ਪ੍ਰਧਾਨ,ਸ਼ਾਸਤਰੀ ਸਿੰਘ ਪ੍ਰਧਾਨ ਭੀਖੀ,ਗੁਰਮੇਲ ਸਿੰਘ ਪ੍ਰਧਾਨ ਰਾਮਪੁਰਾ,ਅਮਰਜੀਤ ਸਿੰਘ ਪ੍ਰਧਾਨ ਸਮਾਣਾ,ਰਾਜ ਕੁਮਾਰ ਪ੍ਰਧਾਨ ਰਾਜਪੁਰਾ,ਹਰਬੰਸ ਸਿੰਘ ਬਾਗਾ ਪੁਰਾਣਾ, ਸਿਕੰਦਰ ਸਿੰਘ ਪ੍ਰਧਾਨ ਜੈਤੋ, ਹਰਦਮ ਸਿੰਘ ਮਜੌਲੀ, ਅਮਰੀਕ ਸਿੰਘ ਉਦਮ ਸਿੰਘ ,ਅੰਮ੍ਰਿਤਪਾਲ ਸਿੰਘ ,ਲਾਭ ਸਿੰਘ ਨਿਰਮਲ ਹਰੀ ਮਾਜਰਾ ,ਗੰਡਾ ਸਿੰਘ, ਪ੍ਰਕਾਸ਼ ਸਿੰਘ ਬਗੌਰਾ ਹਾਜ਼ਰ ਹੋਏ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *