ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…
Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

