ਸਤਨਾਮਪੁਰਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆ ਦੇ ਕੱਟੇ ਚਲਾਨ 

Spread the love
 ਸਤਨਾਮਪੁਰਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸਪੈਸ਼ਲ ਨਾਕਾਬੰਦੀ ਕੀਤੀ
ਫਗਵਾੜਾ, 21 ਨਵੰਬਰ (ਪ੍ਰੀਤ ਕੌਰ ਪ੍ਰੀਤੀ ) ਐਸ ਐਸ ਪੀ ਕਪੂਰਥਲਾ ਦੀਆ ਹਿਦਾਇਤ ਤੇ ਐਸ ਪੀ ਫਗਵਾੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐਸ ਪੀ ਫਗਵਾੜਾ ਦੀ ਯੋਗ ਅਗਵਾਈ ਹੇਠ ਥਾਣਾ ਸਤਨਾਮਪੁਰਾ ਦੇ ਮੁੱਖ ਥਾਣਾ ਅਫਸਰ ਗੋਰਵ ਧੀਰ ਦੀ ਸੁਚੱਜੀ ਦੇਖਰੇਖ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆ ਖਿਲਾਫ ਇਲਾਕਾ ਸਤਨਾਮਪੁਰਾ ਵਿਖੇ ਸਪੈਸ਼ਲ ਨਾਕਾਬੰਦੀ ਕਰ ਆਉਣ ਜਾਣ ਵਾਲੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਏ ਐਸ ਆਈ ਜਸਵਿੰਦਰ ਸਿੰਘ, ਏ ਐਸ ਆਈ ਨਰਿੰਦਰ ਸਿੰਘ , ਮੁੱਖ ਥਾਣਾ ਮੁਨਸ਼ੀ ਦਿਲਪ੍ਰੀਤ ਸਿੰਘ , ਸਹਾਇਕ ਥਾਣਾ ਮੁਨਸੀ ਹੋਲਦਾਰ ਮੰਗਲਵੀਰ ਸਿੰਘ , ਸੀਨੀਅਰ ਕਾਂਸਟੇਬਲ ਗੁਰਪ੍ਰੀਤ ਕੌਰ , ਸਿਮਰਨਜੀਤ ਕੌਰ ਵਲੋਂ ਵਿਸ਼ੇਸ਼ ਨਾਕਾ ਲਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਜਸਵਿੰਦਰ ਸਿੰਘ ਏ ਐਸ ਆਈ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਥਾਣਾ ਸਤਨਾਮਪੁਰਾ ਅਧੀਨ ਆਉਂਦੇ ਇਲਾਕਿਆ ਦੀਆ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਪੁਲਿਸ ਪਾਰਟੀ ਵੱਲੋਂ ਵਹੀਕਲਾਂ ਦੀ ਚੈਕਿੰਗ ਕੀਤੀ ਜਾਂਦੀ ਰਹੇਗੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਲਾਕਾ ਸਤਨਾਮਪੁਰਾ ਵਿਖੇ ਇਸ ਨਾਕੇ ਦੌਰਾਨ ਕਈ ਲੋਕਾਂ ਦੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ
ਉਨ੍ਹਾਂ ਵਿਚੋਂ ਕਾਗਜ਼ ਪੂਰੇ ਨਾ ਹੋਣ ਕਾਰਨ ਉਨ੍ਹਾਂ ਦੇ ਮੋਕੇ ਤੇ ਚਲਾਨ ਕੱਟੇ ਗਏ ਅਤੇ ਕੁਝ ਇੱਕ ਲੋਕਾ ਨੂੰ ਵਾਰਨਿੰਗ ਦੇ ਕੇ ਛੱਡਿਆ ਗਿਆ।

More News

Youtube

Facebook

Whatsapp

Home

 

  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *