ਸਿਵਲ ਸਰਜਨ ਵਲੋਂ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ

Spread the love
ਫਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ.ਦੀ ਐਕਟ ਅਧੀਨ ਗਠਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਜ਼ਿਲ੍ਹੇ ‘ਚ  ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਕੈਨਿੰਕ ਸੈਂਟਰਾਂ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ,ਤਾਂ ਕੰਨਿਆ ਭਰੂਣ ਹੱਤਿਆ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਮੀਟਿੰਗ ‘ਚ ਡੀ.ਐਫ.ਪੀ.ਓ.ਡਾ.ਅਸ਼ੋਕ ਕੁਮਾਰ,ਡਾ.ਸਿੰਮੀ ਧਵਨ,ਡਾ. ਹਰਪ੍ਰੀਤ ਮੋਮੀ,ਡਾ.ਅਰਸ਼ਬੀਰ ਕੌਰ,ਜ਼ਿਲ੍ਹਾ ਅਟਾਰਨੀ ਕਪੂਰਥਲਾ ਵਿਸ਼ਾਲ ਅਨੰਦ, ਪ੍ਰੋਮਿਲਾ ਅਰੋੜਾ ਸੋਸ਼ਲ ਵਰਕਰ, ਡਾ.ਰਾਜ ਕੁਮਾਰ ਸੋਸ਼ਲ ਵਰਕਰ,ਡਿਪਟੀ ਮਾਸ ਮੀਡੀਆ ਅਫ਼ਸਰ ਕਮ ਪੀ.ਐਨ.ਡੀ.ਟੀ. ਕੁਆਰਡੀਨੇਟਰ ਸ਼ਰਨਦੀਪ ਸਿੰਘ ਆਦਿ ਹਾਜ਼ਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *