ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ ਸੂਬਾ ਸਕੱਤਰ ਬਣਨ ਦੀ ਖੁਸ਼ੀ ਵਿੱਚ ਸ਼ੁਕਰਾਨੇ ਵਜੋਂ ਸ੍ਰੀ ਕੀਰਤਪੁਰ ਸਾਹਿਬ ਬਾਬਾ ਗੁਰਦਿੱਤਾ ਵਿਖੇ ਨੱਤ ਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਜਿੱਥੇ ਉਹਨਾਂ ਨੇ ਆਪਣੀ ਸਾਥੀਆਂ ਨਾਲ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਹਾਜਰੀ ਭਰੀ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਉਹਨਾਂ ਕਿਹਾ ਕਿ ਮੈਨੂੰ ਜੋ ਪਾਰਟੀ ਨੇ ਜਿੰਮੇਵਾਰੀ ਦਿੱਤੀ ਹੈ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਮੈਂ ਆਸ ਕਰਦਾ ਹਾਂ ਕਿ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਸਾਡੇ ਵੱਲੋਂ ਕੀਤੀ ਅਰਦਾਸ ਮਨਜੂਰ ਹੋਵੇਗੀ ਅਤੇ ਪੰਜਾਬ ਵਿੱਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਵੱਡੀ ਲੀਡ ਨਾਲ ਜਿੱਤ ਕੇ ਪੰਜਾਬ ਦੇਮੁੱਖ ਮੰਤਰੀ ਬਣਨਗੇ ਇਸ ਮੌਕੇ ਉਹਨਾਂ ਨਾਲ ਸ ਗੁਰਬੀਰ ਸਿੰਘ ਤਲਾਕੋਰ, ਸ ਹਰਸ਼ਪ੍ਰੀਤ ਸਿੰਘ , ਗੁਰਵਿੰਦਰ ਸਿੰਘ ਰਾਦੌਰ, ਰਿਸ਼ਬਦੀਪ ਸਿੰਘ ਆਦਿ ਮਜੂਦ ਸਨ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *