ਅਰਸ਼ ਮੋਟਰਜ਼ ਤੋਂ ਮਹਿੰਦਰਾ ਪੈਕਅਪ ਤੇ ਬੈਟਰਾ ਚੋਰੀ-

Spread the love
ਸ੍ਰੀ ਮੁਕਤਸਰ ਸਾਹਿਬ, 08 ਅਗਸਤ (ਮਨਜੀਤ ਸਿੱਧੂ):- ਸਥਾਨਕ ਮਲੋਟ ਰੋਡ ਸਾਹਮਣੇ ਮਿਸ਼ਨ ਹਸਪਤਾਲ ਸਥਿਤ ਅਰਸ਼ ਮੋਟਰਸ ਵਿਖੇ ਵਿਖੇ ਮਹਿੰਦਰਾ ਪਿਕਅਪ ਬਲੈਰੋ (ਪੀ.ਬੀ 30 ਡੀ 9011) ਤੇ ਇੱਕ ਬੈਟਰਾ ਚੋਰੀ ਹੋਣ ਦਾ ਸਮਾਚਾਰ ਮਿਲਿਆ। ਜਾਣਕਾਰੀ ਦਿੰਦਿਆਂ ਅਰਸ਼ ਮੋਟਰਸ ਦੇ ਸੰਚਾਲਕ ਸਤਬਿੰਦਰ ਸਿੰਘ ਰਾਜ ਬਰਾੜ ਰੁਪਾਣਾ ਨੇ ਦੱਸਿਆ ਕਿ ਅੱਜ ਸਮਾਂ 4.43 ਸਵੇਰ ਵੇਲੇ ਮੂੰਹ ਬੰਨੇ ਹੋਏ ਦੋ ਅਣਪਛਾਤੇ ਵਿਅਕਤੀ ਗੱਡੀ ਨੂੰ ਚੋਰੀ ਕਰਕੇ ਲੈ ਗਏ। ਇਹਨਾਂ ਵਿੱਚੋਂ ਇੱਕ ਵਿਅਕਤੀ ਲੰਗੜਾ ਕੇ ਚੱਲ ਰਿਹਾ ਸੀ। ਇੱਥੇ ਜ਼ਿਕਰ ਯੋਗ ਹੈ ਕਿ ਸ਼ਹਿਰ ਵਿੱਚ ਲਗਾਤਾਰ ਚੋਰੀਆਂ ਦਾ ਸਿਲਸਿਲਾ ਜਾਰੀ ਹੈ ਤੇ ਲੋਕਾਂ ਵਿੱਚ ਸਹਿਮ ਛਾਇਆ ਹੋਇਆ ਹੈ।ਘਟਨਾ ਦੀ ਰਿਪੋਰਟ ਪੁਲਿਸ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕਰਵਾ ਦਿੱਤੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *