ਮਿੱਥ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਗੁਰਜੀਤ ਪਾਲ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੰਸਟੀਚਿਊਟ ਬੇਸਿਕ ਕੰਪਿਊਟਰ, ਟੈਲੀ ਅਕਾਊਂਟੈਂਸੀ, ਡੀਟੀਪੀ, ਕੋਰਲ ਡਰਾਅ, ਫੋਟੋਸ਼ਾਪ ਆਦਿ ਕੋਰਸਾਂ ਦੀ ਸਿਖਲਾਈ ਦਿੰਦਾ ਹੈ। ਅੰਤਰਜੋਤ ਗਰੁੱਪ ਦੇ ਡਾਇਰੈਕਟਰ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਪਰਮਜੀਤ ਕੌਰ ਵਾਲੀਆ ਨੇ ਸਾਰੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਬੰਧਕਾਂ ਵਲੋਂ ਵਿਧਾਇਕ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਫਗਵਾੜਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਕੌਂਸਲਰ ਸੰਜੀਵ ਬੁੱਗਾ, ਗੁਰਦੀਪ ਗਰੇਵਾਲ, ਹੈਪੀ ਹੈਲਨ, ਕਰਮਜੀਤ ਬਿੱਟੂ, ਸੰਦੀਪ ਕੁਮਾਰ, ਨਵਨੀਤ ਪਾਲ ਵਾਲੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

