ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਨੂੰ ਸਦਮਾ ਪਿਤਾ ਦਾ ਦਿਹਾਂਤ  ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਇਲਾਕੇ ਦੇ ਮੋਹਤਬਾਰ ਵਿਅਕਤੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ 

Spread the love
ਸਰਾਏ ਅਮਾਨਤ ਖਾਂ, 17 ਜੁਲਾਈ (ਗੁਰਸ਼ਰਨ ਸਿੰਘ ਔਲਖ) – ਕਸਬਾ ਸਰਾਏ ਅਮਾਨਤ ਖਾਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਸਤਿਕਾਰਯੋਗ ਪਿਤਾ ਸ੍ਰ: ਹਰਭਜਨ ਸਿੰਘ ਦਾ ਬੀਤੇ ਦਿਨ ਦਿਲ ਦੀ ਧੜਕਣ ਰੁੱਕ ਜਾਣ ਕਾਰਨ ਅਚਾਨਕ ਦੇਹਾਂਤ ਹੋ ਗਿਆ।ਜਿੰਨਾ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਸਰਾਏ ਅਮਾਨਤ ਖਾਂ ਵਿਖੇ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ,ਜਿਲ੍ਹਾ ਪ੍ਰੀਸ਼ਦ ਚੇਅਰਮੈਨ ਅੰਗਦਦੀਪ ਸਿੰਘ ਸੋਹਲ,ਚੇਅਰਮੈਨ ਬਲਵਿੰਦਰ ਸਿੰਘ ਕੋਟ,ਚੇਅਰਮੈਨ ਕੁਲਦੀਪ ਸਿੰਘ ਰੰਧਾਵਾ,ਨਵਜੋਤ ਕੌਰ ਹੁੰਦਲ, ਸਰਪੰਚ ਕੁਲਵਿੰਦਰ ਸਿੰਘ ਚਾਹਲ, ਸਰਪੰਚ ਹਰਪਾਲ ਸਿੰਘ ਲਹੀਆ,ਸਾਬਕਾ ਸਰਪੰਚ ਬਗੀਚਾ ਸਿੰਘ ਲਹੀਆ, ਨੰਬਰਦਾਰ ਸ਼ੈਰੀ ਲਹੀਆ, ਸਰਪੰਚ ਹੈਰੀ ਬੁਰਜ,ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਡਾ ਕੁਲਵੰਤ ਸਿੰਘ, ਬਲਜੀਤ ਸਿੰਘ ਸਰਾਂ,ਗੁਰਜੀਤ ਸਿੰਘ ਰੱਖ,ਕਾਰਜ਼ ਸਿੰਘ ਮਾੜੀ ਵਾਲਾ, ਸੁਖਵੰਤ ਸਿੰਘ ਨਿੱਕੂ,ਗੁਰਮੁੱਖ ਸਿੰਘ ਠੇਕੇਦਾਰ,ਗੁਰਭੇਜ ਸਿੰਘ ਆੜਤੀ, ਕੁਲਦੀਪ ਸਿੰਘ ਔਲਖ, ਗੁਰਦੇਵ ਸਿੰਘ ਡਡਵਾਲ, ਮੋਨੂੰ ਚੀਮਾ,ਜੱਸਾ ਸਿੰਘ ਗਹਿਰੀ,ਸਾਬਕਾ ਸਰਪੰਚ ਲਖਵਿੰਦਰ ਸਿੰਘ,ਹਰਜਾਪ ਸਿੰਘ,ਵਿਰਸਾ ਸਿੰਘ ਭੁੱਲਰ, ਸੁਖਪਾਲ ਸਿੰਘ ਭੁੱਲਰ,ਸੈਕਟਰੀ ਹਰਪ੍ਰੀਤ ਸਿੰਘ ਭੂਸੇ,ਜਗਬੀਰ ਸਿੰਘ ਬੱਬੂ ਗੰਡੀਵਿੰਡ,ਰਣਜੀਤ ਸਿੰਘ ਏ.ਐੱਸ.ਈ.ਆਈ ,ਡਾ ਤਰਸੇਮ ਸਿੰਘ,ਗੁਰਵੇਲ ਸਿੰਘ, ਗੁਰਭੇਜ ਸਿੰਘ,ਸਰਬਜੀਤ ਸਿੰਘ ਸੱਬਾ, ਕਵਰਪਾਲ ਸਿੰਘ,ਗੁਰਵਿੰਦਰ ਸਿੰਘ ਮਾਣਕਪੁਰਾ ਵੱਲੋਂ  ਪਰਿਵਾਰਕ ਮੈਂਬਰਾਂ ਨਾਲ ਡੂਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਫੋਟੋ ਨੰ.17/1-ਸਵ ਸਰਦਾਰ ਹਰਭਜਨ ਸਿੰਘ ਦੀ ਫਾਈਲ ਤਸਵੀਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *