ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ : ਡਾ ਜਗਨਜੋਤ ਕੌਰ

Spread the love

ਅੰਮ੍ਰਿਤਸਰ, 3 ਦਸੰਬਰ (ਦਿਨੇਸ਼ ਸੋਨੀ) ਸਿਵਲ ਸਰਜਨ ਡਾ ਕਿਰਨਦੀਪ ਕੋਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ੍ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਚਲਾਈ ਜਾ ਰਹੀ ਹੈ। ਇਸ ਲਈ  ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿਚ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਸ਼ਬਨਮਦੀਪ ਕੌਰ, ਐਸ.ਆਈ. ਪਰਮਜੀਤ ਸਿੰਘ ਰਜਿੰਦਰ ਸਿੰਘ, ਮੰਗਲ ਸਿੰਘ, ਰਜੇਸ਼ ਕੁਮਾਰ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਸਰਕੁਲਰ ਰੋਡ, ਮਾਲ ਰੋਡ, ਕੋਰਟ ਰੋਡ ਅਤੇ ਰੇਲਵੇ ਸਟੇਸ਼ਨ ਦੇ ਨੇੜੇ ਦੇ ਇਲਾਕਿਆਂ ਵਿਚ 13 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 5 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ।  ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਜਗਨਜੋਤ ਕੌਰ ਨੇ ਕਿਹਾ ਕਿ ਜਿਲੇ੍ ਵਿਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ

Samsung F54

ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ  ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।

More News

Facebook

Youtube

Whatsapp

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *