ਕ੍ਰਿਸਮਸ ਦੇ ਸੰਬੰਧ ਚ 21 ਦਸੰਬਰ ਨੂੰ ਨਿਕਲਣ ਵਾਲੀ ਸ਼ੋਭਾ ਯਾਤਰਾ ਲਈ ਸੁਰੱਖਿਆ ਦੇ ਮੱਦੇਨਜ਼ਰ ਨਜਰ ਡੀ ਸੀ ਤੇ ਐਸ ਐਸ ਪੀ ਨੂੰ ਦਿੱਤਾ ਮੰਗ ਪੱਤਰ

Spread the love

ਫਿਰੋਜ਼ਪੁਰ 16 ਦਸੰਬਰ (ਅਸ਼ੋਕ ਭਾਰਦਵਾਜ) ਹਰ ਸਾਲ ਦੀ ਸਾਲ ਇਸ ਸਾਲ ਵੀ ਕ੍ਰਿਸਮਸ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਚ ਸ਼ਾਨ ਏ ਮਸੀਹ ਸ਼ੋਭਾ ਯਾਤਰਾ ਦੀ ਪ੍ਰਬੰਧਕ ਕਮੇਟੀ ਵਲੋ 21 ਦਸੰਬਰ ਨੂੰ ਸ਼ੋਭਾ ਯਾਤਰਾ   ਕੱਢੀ ਜਾ ਰਹੀ ਹੈ। ਇਹ ਸ਼ੋਭਾ ਯਾਤਰਾ ਮਸੀਹ ਭਵਨ ਗਾਂਧੀ ਗਾਰਡਨ ਫਿਰੋਜ਼ਪੁਰ ਛਾਉਣੀ ਤੋ ਸ਼ੁਰੂ ਹੋ ਕੇ ਛਾਉਣੀ ਦੇ ਮੇਨ ਬਾਜਾਰ,ਪਾਇਲਟ ਚੋਂਕ,ਬਸਤੀ ਟੈਕਾਂ ਵਾਲੀ,ਗੋਬਿੰਦ ਨਗਰੀ,ਬਾਗੀ ਹਸਪਤਾਲ ਰੋਡ,ਨਾਮਦੇਵ ਚੋਂਕ,ਊਧਮ ਸਿੰਘ ਚੋਂਕ,ਦਿੱਲੀ ਗੇਟ ਤੋ ਹੁੰਦੇ ਹੋਏ ਸਿਟੀ ਥਾਣੇ ਦੇ ਸਾਹਮਣੇ ਵਾਲੀ ਪਾਰਕਿੰਗ ਚ ਖਤਮ ਹੋਵੇਗੀ। ਇਸ ਬਾਬਤ ਸੁਰੱਖਿਆ ਦੇ ਮੱਦੇਨਜ਼ਰ ਨਜਰ ਪ੍ਰਬੰਧਕ ਕਮੇਟੀ ਵਲੋ ਡੀ ਸੀ ਫਿਰੋਜ਼ਪੁਰ ਤੇ ਐਸ ਐਸ ਪੀ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੋਕੇ ਵਿਜੇ ਗੋਰੀਆ ਦੇ ਨਾਲ ਸਮੂਹ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਾਜਿਰ ਰਹੇ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *