ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਭਾਗ ਸਿੰਘ ਵਿਖੇ 41.80 ਲੱਖ ਰੁਪਏ ਦੀ ਲਾਗਤ ਨਾਲ ਪੰਜ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਬਾਥਰੂਮ ਦਾ ਕੰਮ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਧੂਲਕੋਟ 20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਕਮਰਿਆਂ ਦੀ ਮੁਰੰਮਤ ਕਰਵਾਈ ਗਈ।ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਗੂੜੀ ਸੰਘਰ ਦੇ ਦੋ ਕਲਾਸ ਰੂਮ, ਰਿਪੇਅਰ ਅਤੇ ਚਾਰਦੀਵਾਰੀ ਤੇ 28.84 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਹਾਈ ਸਕੂਲ ਗੂੜੀ ਸੰਘਰ ਵਿਖੇ 26.32 ਲੱਖ ਦੀ ਲਾਗਤ ਨਾਲ ਸਾਇੰਸ ਲੈਬ, ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਬਾਥਰੂਮ ਬਣਾਏ ਗਏ।ਇਸ ਮੌਕੇ ਸ਼ਵਿੰਦਰ ਸਿੰਘ ਕੋਟਲੀ ਕੁਆਰਡੀਨੇਟਰ, ਗੁਰਪ੍ਰੀਤ ਸਿੰਘ ਕੁਆਰਡੀਨੇਟਰ, ਡੀ.ਪੀ.ਈ.ਓ ਬਲਵਿੰਦਰ ਸਿੰਘ ਅਤੇ ਮਨੋਜ ਕੁਮਾਰ ਬੇਦੀ ਵੀ ਹਾਜ਼ਰ ਸਨ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

