ਗੁਪਤ ਨਵਰਾਤਰਿਆਂ ਦੀ ‘ਬਗਲਾਮੁਖੀ ਅਸ਼ਟਮੀ’ ਦੇ ਸ਼ੁਭ ਅਵਸਰ ‘ਤੇ ਵਿਸ਼ੇਸ਼ ਮਿਰਚੀ ਹਵਨ ਬੁੱਧਵਾਰ ਨੂੰ.

Spread the love

ਫਿਰੋਜ਼ਪੁਰ 20 ਜੁਲਾਈ (ਅਸ਼ੋਕ ਭਾਰਦਵਾਜ)=ਫਿਰੋਜ਼ਪੁਰ ਛਾਉਣੀ ਦੇ ਬੱਸ ਅੱਡੇ ਦੇ ਨਜ਼ਦੀਕ ਸਥਿਤ ਸ਼ਿਵ ਪਰਿਵਾਰ ਮਾਂ ਬਗਲਾਮੁਖੀ ਮੰਦਰ ਵਿਖੇ ਗੁਪਤ ਨਵਰਾਤਰਿਆਂ ਦੀ ਬਗਲਾਮੁਖੀ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਬੁੱਧਵਾਰ ਨੂੰ ਮਾਂ ਦਾ ਵਿਸ਼ੇਸ਼ ਮਿਰਚੀ ਹਵਨ ਕਰਵਾਇਆ ਜਾ ਰਿਹਾ ਹੈ।ਮਾਂ ਬਗਲਾਮੁਖੀ ਜੀ ਦੇ ਆਸ਼ੀਰਵਾਦ ਨਾਲ ਇਹ ਹਵਨ ਮੰਦਰ ਦੇ ਪੁਜਾਰੀ ਹਰੀਓਮ ਸ਼ਰਮਾ ਬ੍ਰਿਜਵਾਸੀ ਅਤੇ ਮਾਂ ਕਾਮਾਖਿਆ ਜੀ ਦੇ ਪਰਮ ਭਗਤ ਪਰਵੀਨ ਪਾਂਡੇ ਜੀ ਦੀ ਦੇਖ-ਰੇਖ ਹੇਠ ਸੰਪੰਨ ਹੋਵੇਗਾ। ਜੋ ਵੀ ਭਗਤ ਇਸ ਹਵਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਜਾਂ ਹਵਨ ਕਰਵਾਉਣਾ ਚਾਹੁੰਦੇ ਹਨ, ਉਹ ਪਰਵੀਨ ਪਾਂਡੇ ਜੀ ਅਤੇ ਮੰਦਰ ਦੇ ਪੁਜਾਰੀ ਜੀ ਨਾਲ ਸੰਪਰਕ ਕਰਕੇ ਮਾਂ ਬਗਲਾਮੁਖੀ ਜੀ ਦਾ ਪਰਮ ਆਸ਼ੀਰਵਾਦ ਪ੍ਰਾਪਤ ਕਰ ਸਕਦੇ ਹਨ।

  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *