ਜਰਨੈਲ ਸਿੰਘ ਠੁੱਲੀਵਾਲ, ਕੁਮੈਂਟੇਟਰ ਲੱਖਾ ਖਿਆਲੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਮੰਗਤ ਸਿੰਘ ਸਿੱਧੂ ਨੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੰਦਿਆ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਮੌਕੇ ਖੂਨਦਾਨੀਆਂ ਨੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਨੂੰ 55 ਯੂਨਿਟ ਖ਼ੂਨਦਾਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ, ਖੂਨਦਾਨੀਆਂ, ਵੱਖ-ਵੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਅਣਖੀ, ਕਿਸਾਨ ਆਗੂ ਅਮਰਜੀਤ ਸਿੰਘ ਮਹਿਲ ਖੁਰਦ, ਲਖਵਿੰਦਰ ਸ਼ਰਮਾ, ਹਰਜੀਤ ਸਿੰਘ ਗੋਗੀ, ਗੋਲਡੀ ਜਗਦੇ, ਰਮਨਦੀਪ ਸਿੰਘ ਠੁੱਲੀਵਾਲ, ਮੀਤ ਪ੍ਰਧਾਨ ਗੁਰਦੀਸ਼ ਸਿੰਘ, ਖਜ਼ਾਨਚੀ ਮਲਕੀਤ ਸਿੰਘ, ਮੈਬਰ ਭੋਲਾ ਸਿੰਘ, ਮੇਜਰ ਸਿੰਘ, ਜਸਪਾਲ ਸਿੰਘ ਨੀਲਾ, ਗੁਰਜੀਤ ਸਿੰਘ, ਦਰਸ਼ਨ ਸਿੰਘ ਬਾਠ, ਮਨਪ੍ਰੀਤ ਸਿੰਘ, ਮੇਜਰ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਬਲਵਿੰਦਰ ਸਿੰਘ ਵਜੀਦਕੇ, ਸੋਨੀ ਮਾਂਗੇਵਾਲ, ਗੁਰਮੁੱਖ ਸਿੰਘ ਹਮੀਦੀ, ਬਲਜੀਤ ਸਿੰਘ ਪੰਡੋਰੀ, ਮੇਘ ਰਾਜ ਜੋਸ਼ੀ, ਜਗਮੋਹਣ ਸ਼ਾਹ ਰਾਏਸਰ, ਡਾ: ਜਗਰਾਜ ਸਿੰਘ ਮੂੰਮ, ਪ੍ਰਦੀਪ ਸਿੰਘ ਲੋਹਗੜ੍ਹ, ਸੁਖਵਿੰਦਰ ਸਿੰਘ ਹੈਰੀ, ਮਨੀ ਸਹੋਤਾ, ਗੁਰਸੇਵਕ ਸਿੰਘ ਦੀਪ ਆਦਿ ਹਾਜ਼ਰ ਸਨ।Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…
Spread the loveਤਪਾ ਮੰਡੀ 24 ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

