ਜਰੂਰੀ ਮੁਰਮੰਤ ਦੌਰਾਨ ਬਿਜਲੀ ਰਹੇਗੀ ਬੰਦ

Spread the love

ਅੰਮ੍ਰਿਤਸਰ 20ਅਪ੍ਰੈਲ ( ਦਿਨੇਸ਼ ਸੋਨੀ  ) ਉਪ ਮੰਡਲ ਅਫ਼ਸਰ ਚਾਟੀਵਿੰਡ ਸ੍ਰੀ ਸੁਧੀਰ ਚੌਧਰੀ ਨੇ ਦੱਸਿਆ ਕਿ ਮਿਤੀ 21 ਅਪ੍ਰੈਲ ਦਿਨ ਸੋਮਵਾਰ ਨੂੰ 66 ਕੇ.ਵੀ ਸਬ ਸਟੇਸ਼ਨ ਸੁਲਤਾਨਵਿੰਡ ਤੋਂ ਚਲਦੇ ਫੀਡਰ 11 ਕੇ.ਵੀ ਬੀਬੀ ਕੌਲਾਂ ਜੀ,11ਕੇ.ਵੀ ਬੀ ਡੀ ਐਸ,11.ਕੇ.ਵੀ ਭਾਈ ਮੰਝ ਸਾਹਿਬ ਜਰੂਰੀ ਮੁਰਮੰਤ ਕਾਰਨ ਬੰਦ ਰਹਿਣਗੇ ਇਸ ਦੌਰਾਨ ਗੰਢਾ ਸਿੰਘ ਕਾਲੋਨੀ,ਸ਼ਹੀਦ ਊਧਮ ਸਿੰਘ ਨਗਰ, ਉੱਤਮ ਨਗਰ,ਸਰਬਜੀਤ ਨਗਰ, ਗੁਰਦੇਵ ਨਗਰ, ਬਾਬਾ ਦੀਪ ਸਿੰਘ ਕਾਲੋਨੀ,ਗੁਰੂ ਰਾਮ ਦਾਸ ਨਗਰ,ਗੁਰੂ ਅਰਜਨ ਦੇਵ ਨਗਰ,ਖਾਲਸਾ ਨਗਰ, ਨਿਊ ਕੋਟ ਮੀਤ ਸਿੰਘ,ਗ੍ਰੈਂਡ ਅਸਟੇਟ,ਸਿਲਵਰ ਅਸਟੇਟ,ਭਾਈ ਮੰਝ ਸਾਹਿਬ ਰੋਡ,ਦਸ਼ਮੇਸ਼ ਨਗਰ,ਤਰਲੋਕ ਜੰਝ ਘਰ,ਮਿਸ਼ਰਾ ਸਿੰਘ ਕਾਲੋਨੀ, ਤਰਨ ਤਾਰਨ ਰੋਡ ਅਤੇ ਇਸ ਤੋਂ ਇਲਾਵਾ 132 ਕੇ.ਵੀ ਸਬ ਸਟੇਸ਼ਨ ਤੋਂ ਚਲਦੇ ਸਾਰੇ ਫੀਡਰ ਬੰਦ ਰਹਿਣਗੇ ਜਿਸ ਦੌਰਾਨ ਤਰਨ ਤਾਰਨ ਰੋਡ ਸੱਜੇ ਅਤੇ ਖੱਬੇ ਪਾਸੇ ਸਾਰੇ ਇਲਾਕਿਆਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਭਾਵਿਤ ਰਹੇਗੀ ।।

  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *