ਜਰੂਰੀ ਮੁਰੰਮਤ ਦੌਰਾਨ ਬਿਜਲੀ ਰਹੇਗੀ ਬੰਦ

Spread the love
 ਅੰਮ੍ਰਿਤਸਰ 12 ਅਪ੍ਰੈਲ( ਮਨਜੀਤ ਸਿੰਘ ਸ਼ੇਰਗਿੱਲ )  ਸਬ ਡਵੀਜ਼ਨ ਚਾਟੀਵਿੰਡ ਦੇ ਐਸ ਡੀ ਓ ਨੇ ਦੱਸਿਆ ਕਿ ਸੋਮਵਾਰ 13 ਅਪ੍ਰੈਲ ਨੂੰ 66 ਕੇ ਵੀ ਸਬ ਸਟੇਸ਼ਨ ਸੁਲਤਾਨਵਿੰਡ ਜਰੂਰੀ ਮੁਰੰਮਤ ਲਈ ਬੰਦ ਰਹੇਗਾ ਜਿਸ ਦੌਰਾਨ ਸੁਲਤਾਨਵਿੰਡ ਤੋਂ ਚਲਦੇ 11 ਕੇ ਵੀ ਭਾਈ ਮੰਝ ਸਾਹਿਬ ਫੀਡਰ ਅਤੇ ਗੁਰੂ ਅਰਜਨ ਦੇਵ ਨਗਰ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ ਅਤੇ ਇਸ ਤੋਂ ਇਲਾਵਾ 132 ਕੇ ਵੀ ਸਬ ਸਟੇਸ਼ਨ ਸਕੱਤਰੀ ਬਾਗ਼ ਤੋ ਚਲਦੇ 11 ਕੇ ਵੀ ਲਛਮੀ ਰਾਈਸ ਮਿੱਲ ਫੀਡਰ ਅਤੇ 11 ਕੇ ਵੀ ਦਿਲਬਾਗ ਨਗਰ ਫੀਡਰ ਜਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ ।।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *