ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਮਾਰਕੀਟ ਕਮੇਟੀ, ਮਲੋਟ ਵਜੋਂ ਅਹੁਦਾ ਸੰਭਾਲਿਆ

Spread the love

ਮਲੋਟ, 06 ਅਪ੍ਰੈਲ:ਸ. ਜਸ਼ਨ ਬਰਾੜ ਲੱਖੇਵਾਲੀ ਨੇ ਅੱਜ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਸ਼ਨ ਬਰਾੜ ਬਹੁਤ ਲੰਬੇ ਸਮੇਂ ਤੋਂ ਪਾਰਟੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਨੂੰ ਪਾਰਟੀ ਵਿੱਚ ਲੈ ਕੇ ਆਉਣ ਲਈ ਜਸ਼ਨ ਦਾ ਬਹੁਤ ਵੱਡਾ ਯੋਗਦਾਨ ਹੈ ।ਉਨਾਂ ਕਿਹਾ ਕਿ ਜਸ਼ਨ ਬਰਾੜ ਨੂੰ ਉਸਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣਾ ਫਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗਾ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *